06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਾਊਡਰ ਬਰਾਮਦ

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਬੰਦੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਉੱਜਵਲ ਪਟੇਲ ਨਾਮੀ ਬੰਦੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀ ਕਰੋੜਾਂ ਰੁਪਏ ਦੀ ਰਕਮ ਨੂੰ ਖ਼ੁਰਦ ਬੁਰਦ ਕਰਨ ਵਾਲੇ ਜੇ.ਈ. ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਜਥੇਦਾਰ ਵਜੋਂ ਬਾਬਾ ਟੇਕ ਸਿੰਘ ਦੀ ਸੇਵਾ ਦਾ ਇਕ ਸਾਲ ਪੂਰਾ ਹੋਣ 'ਤੇ ਤਖ਼ਤ ਸਾਹਿਬ ਵਿਖੇ ਕਰਵਾਇਆ ਸ਼ੁਕਰਾਨਾ ਸਮਾਗਮ <br...
Ad Position 24