06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਰਕਾਰੀ ਕਾਲਜ ਲੜਕੀਆਂ ਦਾ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 10-04-2026
ਲੁਧਿਆਣਾ, 9 ਅਪ੍ਰੈਲ (ਜਸਵਿੰਦਰ ਸਿੰਘ)-ਆਪਣੀ ਸੰਸਥਾ ਦਾ ਮਾਣ ਵਧਾਉਂਦੇ ਹੋਏ ਸਰਕਾਰੀ ਕਾਲਜ ਲੜਕੀਆਂ ਦੀਆਂ ਬੀ.ਐਸ.ਸੀ. ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਅਮਨਵੀਰ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਦਸੰਬਰ 2025 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ | ਦੋਵਾਂ ਨੇ 9.54 ਸੀ.ਜੀ.ਪੀ.ਏ. ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਸੁਮਨ ਲਤਾ, ਸਾਇੰਸ ਵਿਭਾਗ ਦੇ ਮੁਖੀ ਕਿਰਨ ਗੁਪਤਾ ਅਤੇ ਫੈਕਲਟੀ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ | ਉਨ੍ਹਾਂ ਨੇ ਵਿਦਿਆਰਥਣਾਂ ਦੀਆਂ ਯੋਗਤਾਵਾਂ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਭਵਿੱਖ ਵਿਚ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਨੂਰਵਾਲਾ ਵਿਖੇ ਸਾਬਕਾ ਸਰਪੰਚ ਗਰੇਵਾਲ ਤੇ ਐਸ.ਡੀ.ਪੀ. ਕਾਲਜ ਦੇ ਸਹਿਯੋਗ ਨਾਲ ਆਊਟਰੀਚ-ਐਫ. ਸਮਾਗਮ ਕਰਵਾਇਆ <br/>... ਅਗਲੀ ਖ਼ਬਰ ਹਲਕਾ ਸਾਹਨੇਵਾਲ 'ਚ ਭਾਜਪਾ ਦਾ ਮਨਾਇਆ 47ਵਾਂ ਸਥਾਪਨਾ ਦਿਵਸ <br/>
Ad Position 24