31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਜਪਾ ਦਿਹਾਤੀ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ <br/>

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦਿਹਾਤੀ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅਤੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦੇ ਹੋਏ ਵਰਕਰਾਂ ਦਾ ਹੌਂਸਲਾ ਵਧਾਇਆ ਅਤੇ ਪਾਰਟੀ ਦੀਆਂ ਨੀਤੀਆਂ ਨੰੂ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਇਸ ਮੌਕੇ ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਪਾਰਟੀ ਰਾਸ਼ਟਰ ਪਹਿਲਾਂ ਦੇ ਸਿਧਾਂਤ 'ਤੇ ਕੰਮ ਕਰਦੀ ਹੈ ਅਤੇ ਲੋਕ ਸੇਵਾ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਲੁਧਿਆਣਾ ਦਿਹਾਤੀ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੱਡੀ ਕਾਮਯਾਬੀ ਹਾਸਲ ਕਰੇਗੀ | ਇਸ ਮੌਕੇ ਗੁਰਬਖਸ਼ ਸਿੰਘ, ਵਿੱਕੀ ਬਾਜਵਾ, ਅਵਤਾਰ ਸਿੰਘ, ਰੋਹਿਤ ਮੁੰਜਾਲ, ਰਵਿੰਦਰ ਸ਼ਰਮਾ, ਪਰਮਿੰਦਰ ਸਿੰਘ, ਅਜਮੇਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਸਲ੍ਹਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਚੋਰੀਸ਼ੁਦਾ ਮੋਟਰਸਾਈਕਲ 'ਤੇ ਆਏ ਚੋਰਾਂ ਨੇ ਦੋ ਐਕਟੀਵਾ ਕੀਤੇ ਚੋਰੀ <br/>
Ad Position 24