04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਡਾਬਾ/ਲੁਹਾਰਾ, 12 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਪੰਜਾਬ ਭਰ ਵਿਚ ਬੀਤੇ ਦਿਨੀ ਅੱਠਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਸ਼੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਲੁਧਿਆਣਾ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਹਿਲਾ ਦਰਜਾ ਐਮ. ਐਚ. ਰਜਾ, (93 ਫੀਸਦੀ), ਅੰਕਾਂ ਨਾਲ, ਦੂਸਰਾ ਦਰਜਾ ਅਨਾਮਿਕਾ 85 ਫੀਸਦੀ ਅੰਕਾਂ ਨਾਲ ਅਤੇ ਤੀਸਰਾ ਦਰਜਾ ਮਨਮੋਹਨ ਸਿੰਘ 81 ਫੀਸਦੀ ਨਾਲ ਹਾਸਿਲ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਸਿੰਘ ਨੇ ਬੱਚਿਆਂ ਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਅਗਲਿਆਂ ਪ੍ਰੀਖਿਆਵਾਂ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਸਿੰਘ, ਪਿ੍ੰਸੀਪਲ ਮੈਡਮ ਕਮਲਜੀਤ ਕੌਰ , ਮੈਡਮ ਇੰਦਰਜੀਤ ਕੌਰ, ਮੈਡਮ ਜਗਮੋਹਨ ਕੌਰ, ਮੈਡਮ ਪਰਮਪ੍ਰੀਤ ਕੌਰ, ਮੈਡਮ ਪਿੰਕੀ ਚਿਲਾਣਾ ਅਤੇ ਸਮੂਹ ਸਟਾਫ ਮੈਂਬਰ ਅਤੇ ਸਕੂਲ ਦੀ ਪੂਰੀ ਟੀਮ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਧਾਂਦਲੀਆਂ ਦਾ ਪਰਦਾਫਾਸ਼ ਕਰਨ ਵਾਲੇ ਸੱਚਾ ਯਾਦਵ ਦਾ ਯੂਥ ਅਕਾਲੀ ਦਲ ਵਲੋਂ ਸਨਮਾਨ <br/> ਅਗਲੀ ਖ਼ਬਰ ਵਿਦੇਸ਼ੀ ਦੌਰੇ ਤੋਂ ਬਾਅਦ ਗਿਆਨੀ ਕਰਨੈਲ ਸਿੰਘ ਗੰਭੀਰ ਦੀ ਪਹਿਲੀ ਮੀਟਿੰਗ <br/>
Ad Position 24