31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਫੋਕਲ ਪੁਆਇੰਟ 'ਚ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 13-04-2026
ਲੁਧਿਆਣਾ, 12 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਫੋਕਲ ਪੁਆਇੰਟ ਫੇਜ਼ 4, 7 ਅਤੇ 8 ਵਿਚ ਚੱਲ ਰਹੇ ਗਰੀਨ ਬੈਲਟਾਂ, ਪਾਰਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨੰੂ ਪੋ੍ਰਜੈਕਟਾਂ ਦੀ ਚੰਗੀ ਗੁਣਵੱਤਾ ਅਤੇ ਸਮੇਂ ਸਿਰ ਕੰਮ ਦੇ ਮੁਕੰਮਲ ਨੰੂ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਸੰਯੁਕਤ ਕਮਿਸ਼ਨਰ ਵਿਨੀ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ | ਨਗਰ ਨਿਗਮ ਵਲੋਂ ਕਰੋੜਾਂ ਰੁਪਏ ਦੇ ਪਾਰਕਾਂ, ਸੜਕਾਂ ਅਤੇ ਸਟਰੀਟ ਲਾਈਟਾਂ ਨਾਲ ਸੰਬੰਧਿਤ ਕਈ ਪੋ੍ਰਜੈਕਟਾਂ ਚੱਲ ਰਹੇ ਹਨ | ਕਮਿਸ਼ਨਰ ਨੇ ਉਦਯੋਗਪਤੀਆਂ ਨੰੂ ਗਰੀਨ ਬੈਲਟਾਂ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਆਈਸ ਸਮੇਤ ਚਾਰ ਕਾਬੂ ਅਗਲੀ ਖ਼ਬਰ ਸ਼ਹਿਰ ਨੰੂ ਛੱਡੋ, ਬੁੱਢੇ ਦਰਿਆ ਦੇ ਕਿਨਾਰਿਆਂ ਤੋਂ ਵੀ ਕੂੜਾ ਹਟਾਉਣ 'ਚ ਨਗਰ ਨਿਗਮ ਅਸਫਲ...? <br/>
Ad Position 24