01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਕਾਲੀ ਦਲ ਤੋਂ ਬਿਨਾਂ ਮੇਰਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ-ਵਿੱਕੀ ਸੋਹਲ

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਆਲਮਗੀਰ, 13 ਅਪ੍ਰੈਲ (ਜਰਨੈਲ ਸਿੰਘ ਪੱਟੀ)-ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਪ੍ਰਾਪਰਟੀ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੇ ਸਪੱਸ਼ਟ ਕੀਤਾ ਕਿ ਸੋਹਲ ਪਰਿਵਾਰ ਕੱਟੜ ਟਕਸਾਲੀ ਅਕਾਲੀ ਪਰਿਵਾਰ ਹੈ ਅਤੇ ਮੇਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਿਨਾਂ ਕਿਸੇ ਪਾਰਟੀ ਨਾਲ ਕੋਈ ਰਾਜਨੀਤਕ ਸੰਬੰਧ ਨਹੀਂ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀ ਰਹੇ ਸਵ. ਜਥੇਦਾਰ ਨਰਿੰਦਰ ਸਿੰਘ ਸੋਹਲ ਦੇ ਸਪੁੱਤਰ ਵਿੱਕੀ ਸੋਹਲ ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਉਹ ਐਸੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਅਤੇ ਜੇਕਰ ਮੇਰੀ ਫੋਟੋ ਨੂੰ ਕਿਸੇ ਹੋਰ ਰਾਜਨੀਤਿਕ ਪਾਰਟੀ ਦੇ ਹਿਤਾਂ ਲਈ ਵਰਤਿਆ ਗਿਆ ਤਾਂ ਉਹ ਸਖ਼ਤ ਕਾਨੂੰਨੀ ਕਾਰਵਾਈ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24