03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਭਾਈ ਗੁਰਇਕਬਾਲ ਸਿੰਘ ਨੂੰ ਸਦਮਾ, ਜੀਜਾ ਸਵਰਗਵਾਸ

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਭਾਈ ਗੁਰ ਇਕਬਾਲ ਸਿੰਘ ਨੂੰ ਉਸ ਵਕਤ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੀਜਾ ਬੀਬੀ ਭਾਨੀ ਜੀ ਭਲਾਈ ਕੇਂਦਰ ਦੇ ਮੁੱਖ ਸੇਵਾਦਾਰ ਹਰਭਜਨ ਸਿੰਘ ਜੀ ਅੱਜ ਅਚਾਨਕ ਅਕਾਲ ਚਲਾਣਾ ਕਰ ਗਏ | ਜਾਣਕਾਰੀ ਦਿੰਦੇ ਸਿੱਖ ਨÏਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ 14 ਅਪ੍ਰੈਲ ਦਿਨ ਮੰਗਲਵਾਰ ਨੂੰ ਦੁਪਹਿਰ 12.00 ਵਜੇ ਮਾਡਲ ਟਾਊਨ ਐਕਸਟੈਨਸ਼ਨ ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਜੀ.ਟੀ.ਬੀ.ਐਚ. ਵਿਖੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਫ਼ਸਲ ਨੂੰ ਲੈ ਕੇ ਕੁਦਰਤੀ ਤੇ ਮੌਸਮੀ ਹਾਲਾਤ 'ਚ ਜੂਝਦਾ ਕਿਸਾਨ <br/>
Ad Position 24