14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਧਾਇਕ ਗਰੇਵਾਲ ਵਲੋਂ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ <br/>

Ad Position 21
No active advertisement
ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਡਾ. ਤਰਲੋਚਨ ਸਿੰਘ)-ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅੱਜ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ | ਇਸ ਮੌਕੇ ਉਨਾਂ ਡਾ. ਅੰਬੇਡਕਰ ਦੀ ਮੂਰਤੀ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਉਨਾਂ ਦੇ ਨਾਲ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਕੌਂਸਲਰ, ਸਮੂਹ ਵਾਰਡ ਇੰਚਾਰਜ ਅਤੇ 'ਆਪ' ਵਲੰਟੀਅਰ ਵੀ ਹਾਜ਼ਰ ਸਨ | ਇਸ ਮੌਕੇ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ |

Ad Position 22
No active advertisement
ਪਿਛਲੀ ਖ਼ਬਰ ਪਹਿਲੀ ਮਈ ਰਾਤ ਭਰ ਦੇ ਨਾਟਕ ਮੇਲੇ ਦੀਆਂ ਤਿਆਰੀਆਂ ਸ਼ੁਰੂ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਵਿਸਾਖੀ ਦਿਹਾੜਾ ਉਤਸ਼ਾਹ ਨਾਲ ਮਨਾਇਆ <br/>
Ad Position 24