20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨੌਕਰੀ ਲੈਣ ਵਾਲੇ ਖ਼ਿਲਾਫ਼ ਕੇਸ ਦਰਜ

Ad Position 21
No active advertisement
ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਅੱਠਵੀਂ ਜਮਾਤ ਵਿਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨਾਲ ਪਿ੍ੰਸੀਪਲ ਬਲਜੀਤ ਕÏਰ ਅਤੇ ਅਧਿਆਪਕ | ਤਸਵੀਰ-ਕੁਲਵੰਤ ਸਿੰਘ ਸੱਪਲ <br/> 17-04-2026
ਲੁਧਿਆਣਾ, 16 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਰਧਮਾਨ ਗਰੁੱਪ ਵਿਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨੌਕਰੀ ਲੈਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦਿਬਯਾਕਾਂਤ ਸਿੰਘ ਨੇ ਦੱਸਿਆ ਕਿ ਨੌਜਵਾਨ ਕੰਪਨੀ ਵਰਧਮਾਨ ਪ੍ਰਾਈਵੇਟ ਲਿਮਟਿਡ ਵਿਚ ਨੌਕਰੀ ਲੈਣ ਲਈ ਆਪਣੀ ਗਲਤ ਯੋਗਤਾ ਡਿਗਰੀਆਂ ਦਿਖਾ ਕੇ ਕੰਪਨੀ ਦੇ ਦਫ਼ਤਰ ਵਿਚ ਸੀਨੀਅਰ ਮੈਨੇਜਰ-ਅਕਾਊਾਟਸ ਦੀ ਨੌਕਰੀ ਪ੍ਰਾਪਤ ਕਰਕੇ ਤਨਖਾਹ ਵੀ ਲੈਂਦਾ ਰਿਹਾ | ਨੌਜਵਾਨ ਨੇ ਇਕ ਪੇਸ਼ੇਵਰ ਯੋਗਤਾ ਪ੍ਰਾਪਤ ਵਿਅਕਤੀ ਦੀ ਤਨਖਾਹ ਪ੍ਰਾਪਤ ਕਰਕੇ ਧੋਖਾਧੜੀ ਅਤੇ ਵਿਸ਼ਵਾਸਘਾਤ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਮੁੱਦਈ ਦੇ ਬਿਆਨਾਂ 'ਤੇ ਕਰਨ ਸਿੰਘਾਨੀਆ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮੈਰੀ ਮਿੰਟ ਪਬਲਿਕ ਹਾਈ ਸਕੂਲ ਦਾ ਅੱਠਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਪਤਨੀ ਨਾਲ ਢਾਬੇ 'ਤੇ ਖਾਣਾ ਖਾਣ ਜਾ ਰਹੇ ਵਿਅਕਤੀ ਦੀ ਕੁੱਟਮਾਰ <br/>
Ad Position 24