20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮੈਰੀ ਮਿੰਟ ਪਬਲਿਕ ਹਾਈ ਸਕੂਲ ਦਾ ਅੱਠਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 17-04-2026
ਡਾਬਾ/ਲੁਹਾਰਾ, 16 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰÏਸ਼ਨ ਕੀਤਾ ਹੈ¢ ਨਤੀਜਿਆਂ ਅਨੁਸਾਰ ਹਰਮਨਪ੍ਰੀਤ ਕÏਰ ਨੇ 600 ਵਿਚੋਂ 573 ਅੰਕ (95.5 ਫ਼ੀਸਦੀ) ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਦੂਜੇ ਸਥਾਨ 'ਤੇ ਅਨਸ਼ਿਕਾ ਰਹੀ, ਜਿਸਨੇ 571 ਅੰਕ (95.16 ਫ਼ੀਸਦੀ) ਪ੍ਰਾਪਤ ਕੀਤੇ¢ ਇਸ ਤੋਂ ਇਲਾਵਾ ਦਮਨਪ੍ਰੀਤ ਕÏਰ ਅਤੇ ਦੀਪਿਕਾ ਗੁਪਤਾ ਨੇ 570 ਅੰਕ (95 ਫ਼ੀਸਦੀ) ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਹੋਰ ਉਚ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿਚ ਸਮਰਪ੍ਰੀਤ ਕÏਰ (565/600, 94.16 ਫ਼ੀਸਦੀ), ਸਮਿ੍ਧਿ (564/600, 94 ਫ਼ੀਸਦੀ ), ਵਿਸ਼ਾਲ (556/600, 92.66 ਫ਼ੀਸਦੀ) ਅਤੇ ਨਮੋਤੇਜ ਸਿੰਘ (555/600, 92.5 ਫ਼ੀਸਦੀ) ਸ਼ਾਮਲ ਹਨ¢ ਇਸ ਤੋਂ ਅੱਗੇ ਸਨੇਹਾ (549/600, 91.5 ਫ਼ੀਸਦੀ), ਜਸਲੀਨ ਕÏਰ (545/600, 90.83 ਫ਼ੀਸਦੀ), ਸਾਹਿਨਾ (543/600, 90.5 ਫ਼ੀਸਦੀ ) ਅਤੇ ਦਿਵਿਆਂਸ਼ਾ (541/600, 90.1 ਫ਼ੀਸਦੀ) ਨੇ ਵੀ ਸ਼ਾਨਦਾਰ ਨਤੀਜੇ ਹਾਸਲ ਕੀਤੇ¢ ਇਸ ਮÏਕੇ ਸਕੂਲ ਪਿ੍ੰਸੀਪਲ ਬਲਜੀਤ ਕÏਰ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜਤਾਈ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢ ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਉਤਸ਼ਾਹਿਤ ਕੀਤਾ¢ ਉਨ੍ਹਾਂ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਨੂੰ ਸ਼ਲਾਘਾਯੋਗ ਦੱਸਦੇ ਹੋਏ ਇਸਨੂੰ ਵੱਡੀ ਉਪਲਬਧੀ ਕਰਾਰ ਦਿੱਤਾ¢ਇਸ ਮÏਕੇ ਸਕੂਲ ਡਾਇਰੈਕਟਰ ਇੰਦਰਪਾਲ ਸਿੰਘ, ਇਨਸਪੈਕਸ਼ਨ ਅਫ਼ਸਰ ਨੇਹਾ ਬਿਸਟ ਅਤੇ ਸਕੂਲ ਸਟਾਫ਼ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਮਚਾਰੀਆਂ ਨੇ ਕੀਤਾ ਟੋਲ ਮੁਕਤ <br/> ਅਗਲੀ ਖ਼ਬਰ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨੌਕਰੀ ਲੈਣ ਵਾਲੇ ਖ਼ਿਲਾਫ਼ ਕੇਸ ਦਰਜ
Ad Position 24