04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜਾਇਦਾਦ ਉਪਰ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਲੁਧਿਆਣਾ, 17 ਅਪ੍ਰੈਲ (ਜਤਿੰਦਰ ਭੰਬੀ)-ਥਾਣਾ ਬਸਤੀ ਜੋਧੇਵਾਲ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਜਾਇਦਾਦ ਉਪਰ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਚਾਰਦੀਵਾਰੀ ਤੋੜ ਦਿੱਤੀ ਅਤੇ ਧੱਕੇ ਨਾਲ ਨੀਂਹਾਂ ਭਰਨ ਦੇ ਨਾਲ-ਨਾਲ ਜਾਂਦੇ ਰਸਤੇ ਦੇ ਨੰਬਰਾ ਨੂੰ ਧੋਖਾਧੜੀ ਨਾਲ ਵੇਚਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਦਵਿੰਦਰ ਕੌਰ, ਗਗਨਦੀਪ ਸਿੰਘ, ਤੇਜਿੰਦਰ ਕੁਮਾਰ, ਪਲਟ ਰਾਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ 30 ਕਰੋੜ ਰੁਪਏ ਦੀ ਸਬਸਿਡੀ ਜਾਰੀ-ਡਾ. ਗੁਰਦੀਪ ਸਿੰਘ <br/> ਅਗਲੀ ਖ਼ਬਰ ਪਲਾਟ ਦੀ ਰਜਿਸਟਰੀ ਨਾ ਕਰਵਾ ਕੇ ਕੀਤੀ ਲੱਖਾਂ ਦੀ ਧੋਖਾਧੜੀ
Ad Position 24