10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਯੂਥ ਅਕਾਲੀ ਦਲ ਦੇ ਆਗੂਆਂ ਨੇ ਸਿੰਮਕ ਅਤੇ ਡੱਲਾ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 19-04-2026
ਫੁੱਲਾਂਵਾਲ, 18 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਇਕ ਅਹਿਮ ਮੁਲਾਕਾਤ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਸਰਕਲ ਪ੍ਰਧਾਨਾਂ ਕਰਮਜੀਤ ਸਿੰਘ ਮਲਕਪੁਰ, ਰਘਵੀਰ ਸਿੰਘ ਥਰੀਕੇ, ਹਰਸਿਮਰਨ ਸਿੰਘ ਬਸੰਤ ਸਿਟੀ, ਹਰਦੀਪ ਸਿੰਘ ਮਨਸੂਰਾ, ਨਗਿੰਦਰ ਸਿੰਘ ਬਿੱਟੂ, ਸੁਖਦਰਸ਼ਨ ਸਿੰਘ ਭਹੇੜ, ਇਕਬਾਲ ਸਿੰਘ ਮੰਝ ਫੰਗੂਵਾਲ, ਸੁਖਦਰਸ਼ਨ ਸਿੰਘ ਪਹੇੜ, ਪਾਲ ਸਿੰਘ ਬੰਨੀ ਹੁਸੈਨਪੁਰ, ਹਰਸ਼ਬੀਰ ਸਿੰਘ ਗਰੇਵਾਲ ਝੰਮਟ, ਬੀਬੀ ਗੁਰਦੀਪ ਕੌਰ ਜੱਸੋਵਾਲ, ਬੀਬੀ ਮਨਜੀਤ ਕੌਰ ਖੱਟੜਾ, ਸਰਕਲ ਪ੍ਰਧਾਨ ਆਦਰਸ਼ ਪਾਲ ਸਿੰਘ ਵਿਨੀ ਹੁਸੈਨਪੁਰ ਨਾਲ ਕੀਤੀ ਗਈ, ਜਿਸ ਦੌਰਾਨ ਉਕਤ ਆਗੂਆਂ ਅਤੇ ਵਰਕਰਾਂ ਵਲੋਂ ਹਲਕੇ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਦਾ ਕਰਕੇ ਇਸ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਕੇ ਇਕ ਪਲੇਟਫਾਰਮ 'ਤੇ ਇਕੱਠਾ ਕਰਨਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਉਜਵਲ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਰਣਨੀਤੀਆਂ ਤੈਅ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਵਿਚ ਅੱਜ ਮੁੱਲਾਂਪੁਰ ਦੇ ਗੁਰਦੁਆਰਾ ਮੁਸਕਿਆਣਾ ਸਾਹਿਬ ਵਿਖੇ ਲਗਾਏ ਜਾਣ ਵਾਲੇ ਖ਼ੂਨਦਾਨ ਕੈਂਪ ਦਾ ਸੱਦਾ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਅਰਸ਼ ਮਾਣਕਵਾਲ, ਹਰਦੀਪ ਸਿੰਘ ਭਨੋਹੜ, ਅਰਸ਼ਾਦ ਚਰਨਜੀਤ ਸਿੰਘ, ਭਵਨਦੀਪ ਸਿੰਘ ਹੁਸੈਨਪੁਰ ਰਿਕੀ ਭਨੋਹੜ ਤੋਂ ਇਲਾਵਾ ਹੋਰ ਨੌਜਵਾਨ ਆਗੂ ਅਤੇ ਵਰਕਰ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਦਾ ਸੀ.ਬੀ.ਐਸ.ਸੀ. ਦਸਵੀਂ ਦਾ ਨਤੀਜਾ 100 ਫ਼ੀਸਦੀ <br/> ਅਗਲੀ ਖ਼ਬਰ ਐਸ.ਪੀ.ਐਸ. ਹਸਪਤਾਲ ਵਿਖੇ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਵਾਸੀ 80 ਸਾਲਾ ਬਜ਼ੁ...
Ad Position 24