ਇਆਲੀ/ਥਰੀਕੇ, 19 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਣ ਸਿੰਘ ਨਗਰ ਲੁਧਿਆਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦਾ ਪ੍ਰਕਾਸ ਗੁਰਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਗਿਆ¢ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ, ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਗੁਰਦੇਵ ਸਿੰਘ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਅਮਨਦੀਪ ਸਿੰਘ ਪਰਵਾਨਾ ਨੇ ਕਥਾ ਵਿਚਾਰਾਂ ਰਾਹੀਂ ਸਿੱਖ ਇਤਿਹਾਸ 'ਤੇ ਚਾਨਣਾ ਪਾਇਆ | ਭਾਈ ਮਨਜੀਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ, ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ | ਗੁਰਦੁਆਰਾ ਸਾਹਿਬ ਦੇ ਮੁੱਖ ਸਲਾਹਕਾਰ ਜਥੇਦਾਰ ਨਛੱਤਰ ਸਿੰਘ ਸਿੱਧੂ, ਮੁੱਖ ਸੇਵਾਦਾਰ ਗੁਰਦੀਪ ਸਿੰਘ ਲੀਲ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ¢ ਇਸ ਮÏਕੇ ਜਥੇਦਾਰ ਚਰਨ ਸਿੰਘ, ਗੁਰਮੀਤ ਸਿੰਘ ਕੋਚਰ, ਸਰਦੂਲ ਸਿੰਘ, ਕੁਲਵਿੰਦਰ ਸਿੰਘ ਯ.ਐਸ.ਏ., ਜਗਦੀਪ ਸਿੰਘ ਭੱਠਲ, ਅਵਤਾਰ ਸਿੰਘ ਨਿਰਬਾਣ, ਭਗਤ ਸਿੰਘ, ਡਾ. ਮਹਿੰਦਰ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ ਗਰੇਵਾਲ, ਰਤਨ ਚੋਪੜਾ, ਪਰਵੀਨਪਾਲ ਸਿੰਘ, ਕਮਲਜੀਤ ਸਿੰਘ ਕੋਚਰ, ਕੁਲਜੀਤ ਸਿੰਘ ਕਾਕਾ, ਜਗਦੀਸ਼ ਸਿੰਘ ਬਿੱਟੂ, ਜਗਤਾਰ ਸਿੰਘ ਐਤੀਆਣਾ, ਗੁਰਚਰਨ ਸਿੰਘ ਚੜਿੱਕ, ਕੁਲਦੀਪ ਸਿੰਘ ਖਾਲਸਾ, ਡਾ. ਗੁਰਦੀਪ ਸਿੰਘ ਧਵਨ, ਰੁਪਿੰਦਰਪਾਲ ਸਿੰਘ, ਐਡੀਟਰ ਗੁਰਦੇਵ ਸਿੰਘ, ਹਰਮਿੰਦਰ ਸਿੰਘ ਸੇਠੀ, ਹਰਮਿੰਦਰ ਸਿੰਘ ਜੇ. ਬਲਾਕ, ਪਰਮਜੀਤ ਸਿੰਘ, ਸਤਵੀਰ ਸਿੰਘ, ਕਮਲਜੀਤ ਕÏਰ, ਜੋਗਿੰਦਰ ਸਿੰਘ, ਤੇਜਿੰਦਰ ਕÏਰ, ਗੁਰਵਿੰਦਰ ਕÏਰ, ਪਿ੍ਤਪਾਲ ਕÏਰ ਘੁਮਾਣ, ਦਲਜੀਤ ਕÏਰ, ਸੁਰਿੰਦਰ ਕÏਰ, ਜਸਵਿੰਦਰ ਕÏਰ ਸਿੱਧੂ, ਚਰਨਜੀਤ ਕÏਰ, ਪਰਮਜੀਤ ਕÏਰ, ਕੁਲਦੀਪ ਕÏਰ ਭਾਟੀਆ, ਰਵਨੀਤ ਕÏਰ, ਸੁਰਿੰਦਰ ਕÏਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਸੰਗਤੀ ਰੂਪ ਹਾਜ਼ਰੀ ਭਰੀ¢