28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-04-2026
ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ¢ ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਵਿਸ਼ੇਸ਼ ਤÏਰ 'ਤੇ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਅੰਮਿ੍ਤਮਈ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ, ਜਿਸ ਨਾਲ ਸੰਗਤਾਂ ਨੂੰ ਆਤਮਿਕ ਆਨੰਦ ਪ੍ਰਾਪਤ ਹੋਇਆ¢ ਇਸ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜਥੇ ਨੂੰ ਸਿਰੋਪਾਉ ਭੇਟ ਕੀਤੇ¢ਇਸ ਮÏਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਟੋਨੀ ਗਿੱਲ ਐਨ.ਆਰ.ਆਈ., ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚÏਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕÏਰ ਸੋਹਲ, ਜਸਮੇਲ ਕÏਰ ਖੇੜੀਕਲਾਂ, ਰਵਨੀਤ ਕÏਰ ਖੇੜੀਕਲਾਂ, ਅਰਵਿੰਦਰ ਕÏਰ ਆਦਿ ਹਾਜ਼ਰ ਸਨ¢ ਸਮਾਗਮ ਦੌਰਾਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ¢

Ad Position 22
No active advertisement
ਪਿਛਲੀ ਖ਼ਬਰ ਤਿੰਨ ਸਕੂਟਰ ਸਵਾਰ ਨੌਜਵਾਨਾਂ ਨੇ ਕਾਰ ਦੀ ਕੀਤੀ ਭੰਨਤੋੜ ਅਗਲੀ ਖ਼ਬਰ ਐਕਟਿਵ ਕੇਸ ਫਾਈਾਡਿੰਗ ਕੈਂਪਾਂ ਰਾਹੀਂ ਟੀ. ਬੀ. ਮੁਕਤੀ ਵੱਲ ਮਜ਼ਬੂਤ ਕਦਮ-ਸਿਵਲ ਸਰਜਨ <br/>
Ad Position 24