16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕਾ ਛੀਨਾ ਵਲੋਂ ਵਾਰਡ ਨੰਬਰ 43 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 22-04-2026
ਡਾਬਾ/ਲੁਹਾਰਾ, 21 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਲੋਂ ਅੱਜ ਵਾਰਡ ਨੰਬਰ 43, ਨੇੜੇ ਅਪੋਲੋ ਹਸਪਤਾਲ ਵਿਖੇ ਆਰ.ਐਮ.ਸੀ. ਗਲੀਆਂ ਬਣਾਉਣ ਦੇ ਮਹੱਤਵਪੂਰਨ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਵਿਧਾਇਕਾ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 97.84 ਲੱਖ ਰੁਪਏ ਖਰਚ ਕੀਤੇ ਜਾਣਗੇ | ਵਿਧਾਇਕਾ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਸਿਰਫ਼ ਅਧੂਰੇ ਕੰਮ, ਟੁੱਟੀਆਂ ਸੜਕਾਂ ਅਤੇ ਖਾਲੀ ਵਾਅਦੇ ਹੀ ਮਿਲੇ ਸਨ, ਪਰ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨ... ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਕਾਬੂ <br/>
Ad Position 24