07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ਼ੱਕੀ ਹਾਲਾਤ ਵਿਚ ਵੀ ਵਿਅਕਤੀ ਨੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 23-04-2026
ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਐਸਐਚਓ ਅਮਰਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਸ਼ਨਾਖਤ ਜਸਵਿੰਦਰ ਸਿੰਘ ਜੋ ਕੀਤੀ ਗਈ ਹੈ, ਉਸਦੀ ਉਮਰ 55 ਸਾਲ ਦੇ ਕਰੀਬ ਸੀ | ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਨਸ਼ਾ ਕਰਨ ਦਾ ਆਦੀ ਸੀ ਅਤੇ ਉਸਨੇ ਬੀਤੇ ਦਿਨ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਸੀ | ਉਸ ਦੀ ਪਤਨੀ ਜਦੋਂ ਸ਼ਿਕਾਇਤ ਕਰਨ ਲਈ ਥਾਣੇ ਆਈ ਤਾਂ ਉਸਦੇ ਜਾਣ ਉਪਰੰਤ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਯੂ.ਜੀ.ਸੀ. ਨਿਯਮਾਂ ਦੇ ਉਲੰਘਣਾ ਕਰਨ ਦੇ ਮਾਮਲੇ 'ਚ ਲਿਖਿਆ ਡਾਇਰੈਕਟਰ ਸਿੱਖਿਆ ਵਿਭਾਗ ਨੂੰ ਪੱਤਰ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ
Ad Position 24