10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤਾ ਪੰਜਵਾਂ ਸਥਾਨ <br/>

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦੇ ਬੀ ਬੀ ਏ ਸਮੈਸਟਰ ਤੀਜੇ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਦਸੰਬਰ 2025 ਦਾ ਐਲਾਨੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ਵਿਦਿਆਰਥਣ ਸਾਮਿਆ ਨੇ 8.50 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਪੰਜਵਾਂ ਸਥਾਨ 'ਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ¢ ਸਿਮਰਨਜੀਤ ਕÏਰ ਨੇ 8.00 ਐਸ.ਜੀ.ਪੀ.ਏ. ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਵਿਚ 15ਵਾਂ ਸਥਾਨ 'ਤੇ ਕਾਲਜ ਵਿਚ ਦੂਜਾ ਸਥਾਨ ਹਾਸਿਲ ਕੀਤਾ ਅਤੇ ਮੁਸਕਾਨ ਰਹੇਜਾ 7.58 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਤੀਸਰੇ ਸਥਾਨ 'ਤੇ ਰਹੀ¢ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਉਨਾਂ ਦੀ ਸਹੀ ਅਗਵਾਈ ਲਈ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ¢

Ad Position 22
No active advertisement
ਪਿਛਲੀ ਖ਼ਬਰ ਢੰਡਾਰੀ ਖੁਰਦ ਦੇ ਵੱਖ-ਵੱਖ ਇਲਾਕਿਆਂ 'ਚ ਸੀਵਰੇਜ ਪਾਈਪਲਾਈਨ ਵਿਛਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਭਗਵਾਨਸਰ ਸਾਹਿਬ ਥਰੀਕੇ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਬੱਸ ਭੇਜੀ <br/>
Ad Position 24