09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 24-04-2026
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦÏਰਾਨ ਇਕ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ¢ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰੀਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ 'ਤੇ ਸ਼ਿਕਾਇਤ ਦੀ ਅਜੇਪਾਲ ਸਿੰਘ ਵਾਸੀ ਫ਼ਤਿਹ ਸਿੰਘ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਚੈਕਿੰਗ ਦÏਰਾਨ ਜੇਲ੍ਹ ਮੁਲਾਜ਼ਮਾਂ ਵਲੋਂ ਉਕਤ ਕਥਿਤ ਦੋਸ਼ੀ ਪਾਸੋਂ 8 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਨਸ਼ੀਲੇ ਪਦਾਰਥ ਕਿਸ ਤਰੀਕੇ ਨਾਲ ਜੇਲ੍ਹ ਵਿਚ ਪਹੁੰਚਾਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਲੁਧਿਆਣਾ ਵਿਖੇ ਹੋਣ ਜਾ ਰਿਹਾ ਕਸ਼ਯਪ ਰਾਜਪੂਤ ਪਰਿਵਾਰ ਸੰਮੇਲਨ ਰਚੇਗਾ ਇਤਿਹਾਸ <br/>
Ad Position 24