22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮਾਂ ਬਗਲਾ ਮੁਖੀ ਧਾਮ ਦੇ ਪ੍ਰਮੁੱਖ ਮਨਪ੍ਰੀਤ ਸਿੰਘ ਛਤਵਾਲ ਨੂੰ ਸਦਮਾ, ਮਾਤਾ ਸਵਰਗਵਾਸ

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਆਈ.ਏ.ਐਸ. ਅਧਿਕਾਰੀ ਅਤੇ ਮਾਂ ਬਗਲਾਮੁਖੀ ਧਾਮ ਦੇ ਪ੍ਰਮੁੱਖ ਮਨਪ੍ਰੀਤ ਸਿੰਘ ਛਤਵਾਲ ਦੇ ਮਾਤਾ ਅਤੇ ਮਨਜੀਤ ਕÏਰ ਛਤਵਾਲ ਦੀ ਸੱਸ ਸਰਦਾਰਨੀ ਦਲਜੀਤ ਕÏਰ ਛਤਵਾਲ ਅਚਾਨਕ ਅਕਾਲ ਚਲਾਣਾ ਕਰ ਗਏ | ਉਹ 89 ਸਾਲ ਦੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ 10.30 ਵਜੇ ਸਵਰਗ ਧਾਮ ਨੇੜੇ ਡੀ.ਏ.ਵੀ. ਸਕੂਲ ਖੰਨਾ ਵਿਖੇ ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ ਛਤਵਾਲ ਪਰਿਵਾਰ ਨਾਲ ਮਹਾਂ ਬਗਲਾ ਮੁਖੀ ਧਾਮ ਦੇ ਮਹੰਤ ਪਰਵੀਨ ਚÏਧਰੀ, ਜਤਿੰਦਰ ਸੂਦ, ਜਤਿਨ ਸੂਦ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਸੂਬੇ ਵਿਚ ਲੋਕ ਕਾਂਗਰਸ ਦੀ ਸਰਕਾਰ ਦੇਖਣ ਲਈ ਉਤਾਵਲੇ-ਕੌਂਸਲਰ ਵੀਰੂ <br/> ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਡਾ. ਅੰਬੇਡਕਰ ਦੀ ਜੈਅੰਤੀ ਸਬੰਧੀ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ
Ad Position 24