14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਰਕਾਰ ਵਲੋਂ ਮਰਦਮਸ਼ੁਮਾਰੀ 'ਚ ਅਧਿਆਪਕਾਂ ਦੀ ਡਿਊਟੀਆਂ ਲਗਾਉਣਾ ਨਿੰਦਣਯੋਗ-ਦੀਵਾਨ <br/>

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ ਪੰਜਾਬ ਸਰਕਾਰ ਵਲੋਂ ਵਦਿਅਰਥੀਆਂ ਦੇ ਭਵਿੱਖ ਨੂੰ ਦਾਅ 'ਤੇ ਲਗਾ ਕੇ ਸਰਕਾਰ ਵਲੋਂ ਮਰਦਮਸ਼ੁਮਾਰੀ ਲਈ ਅਧਿਆਪਕਾਂ ਦੀ ਡਿਊਟੀ ਲਗਾਉਣਾ ਨਿੰਦਣਯੋਗ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ, ਵਿਦਿਆਰਥੀਆਂ ਤੇ ਮਾਪਿਆਂ ਦੇ ਭਰੋਸੇ ਨਾਲ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਅਧਿਆਪਕਾਂ ਨੂੰ ਜਮਾਤਾਂ 'ਚੋਂ ਕੱਢ ਕੇ ਪ੍ਰਸ਼ਾਸਨਿਕ ਕੰਮਾਂ ਵਿਚ ਲਗਾਉਣਾ Tਅਕਾਦਮਿਕ ਤਰਜੀਹਾਂ ਪ੍ਰਤੀ ਨਿਰਦਈ ਬੇਪਰਵਾਹੀU ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਬਹੁਤੇ ਸਕੂਲ ਪਹਿਲਾਂ ਹੀ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ ਅਤੇ ਅਧਿਆਪਕ ਸਿਲੇਬਸ ਪੂਰਾ ਕਰਨ, ਰਿਮੀਡੀਅਲ ਕਲਾਸਾਂ ਅਤੇ ਇਮਤਿਹਾਨੀ ਤਿਆਰੀ ਕਾਰਨ ਬੋਝ ਹੇਠ ਹਨ | ਉਨ੍ਹਾਂ ਕਿਹਾ ਕਿ ਇਹ ਸ਼ਾਸਨ ਨਹੀਂ, ਸਿੱਖਿਆ ਕਰਮਚਾਰੀਆਂ ਦਾ ਸ਼ੋਸ਼ਣ ਹੈ | ਇਹ ਕਦਮ ਸਰਕਾਰ ਦੀ ਇਸ ਨਾਕਾਮੀ ਨੂੰ ਬੇਨਕਾਬ ਕਰਦਾ ਹੈ ਕਿ ਅਜਿਹੇ ਰਾਸ਼ਟਰੀ ਅਭਿਆਨਾਂ ਲਈ ਵੱਖਰੇ ਮੁਲਾਜ਼ਮ ਤਿਆਰ ਨਹੀਂ ਕੀਤੇ

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਮਲੇਰੀਆ ਦਿਵਸ ਮਨਾਇਆ ਅਗਲੀ ਖ਼ਬਰ ਡਾ. ਰਣਜੀਤ ਨੇ ਏ.ਆਈ. ਪਾਵਰਡ 3ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਨਿਵਾਸੀ 60 ਸਾਲਾ ਬਜ਼ੁਰਗ ਮਹਿਲਾ ਦੇ ਬਦਲੇ ਦੋਵੇਂ ਗ...
Ad Position 24