14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕਰੋੜਾਂ ਦੀ ਹੈਰੋਇਨ ਸਮੇਤ ਨÏਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 26-04-2026
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਵੀ ਤਸਕਰੀ ਕਰਨ ਵਾਲੇ ਇਕ ਨÏਜਵਾਨ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਮੇਵਿਸ਼ ਬੈਂਸ ਵਾਸੀ ਕਿਲ੍ਹਾ ਮੁਹੱਲਾ ਵਜੋਂ ਕੀਤੀ ਗਈ ਹੈ | ਕਥਿਤ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਕਥਿਤ ਦੋਸ਼ੀ ਪਿੰਡ ਕਾਦੀਆਂ ਨੇੜੇ ਹੈਰੋਇਨ ਸਪਲਾਈ ਕਰਨ ਲਈ ਜਾ ਰਿਹਾ ਹੈ | ਪੁਲਿਸ ਵਲੋਂ ਜਦੋਂ ਛਾਪਾਮਾਰੀ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਹੋਰ ਸੰਸਦ ਮੈਂਬਰ ਤੇ ਨੇਤਾ ਵੀ ਭਾਜਪਾ 'ਚ ਜਾਣ ਦੀ ਤਿਆਰੀ 'ਚ - ਬਾਜਵਾ <br/> ਅਗਲੀ ਖ਼ਬਰ ਦਿਨ-ਪ੍ਰਤੀ-ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ, ਮਹਿੰਗਾਈ ਨੂੰ ਨੱਥ ਪਾਉਣ 'ਚ ਸਰਕਾਰਾਂ ਰਹੀਆਂ...
Ad Position 24