29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬੀ. ਏ.-ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-04-2026
ਲੁਧਿਆਣਾ, 26 ਅਪ੍ਰੈਲ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਦਸੰਬਰ, 2025 ਵਿਚ ਹੋਈਆਂ ਬੀ.ਏ.-ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਨੇਹਾ ਰੁੰਪਲ ਨੇ 9.08 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਪਰਮੀਤ ਕੌਰ ਨੇ 9 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਪਾਇਲ ਅਤੇ ਸੁਖਮਨਪ੍ਰੀਤ ਕੌਰ ਨੇ 8.83 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਬੱਚਿਆਂ ਵਿਚ ਟੀ.ਬੀ. ਦੀ ਸ਼ੁਰੂਆਤੀ ਪਛਾਣ ਲਈ ਆਰ.ਬੀ.ਐਸ.ਕੇ. ਟੀਮਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ <... ਅਗਲੀ ਖ਼ਬਰ ਵੈਟਸ ਕਲੱਬ ਲੁਧਿਆਣਾ ਵਲੋਂ ਵਿਸ਼ਵ ਵੈਟਰਨਰੀ ਦਿਵਸ ਧੂਮਧਾਮ ਨਾਲ ਮਨਾਇਆ
Ad Position 24