28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਆਰੀਆ ਕਾਲਜ ਦੀ ਗਰਿਮਾ ਸ਼ਰਮਾ ਐਮ.ਏ. ਪੋਲਿਟਿਕਲ ਸਾਇੰਸ (ਪਹਿਲਾ ਸਮੈਸਟਰ) ਪੀ.ਯੂ. 'ਚ ਅੱਵਲ <br/>

Ad Position 21
No active advertisement
ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਜਸਵਿੰਦਰ ਸਿੰਘ)-ਆਰੀਆ ਕਾਲਜ ਦੀ ਵਿਦਿਆਰਥਣ ਗਰਿਮਾ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਵਿਚ ਐਮ.ਏ. ਪੋਲਿਟਿਕਲ ਸਾਇੰਸ (ਪਹਿਲਾ ਸਮੈਸਟਰ) ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਉਸ ਨੇ 400 ਵਿਚੋਂ 355 ਅੰਕ (88.75 ਫ਼ੀਸਦੀ) ਪ੍ਰਾਪਤ ਕੀਤੇ, ਜੋ ਉਸ ਦੀ ਮਿਹਨਤ ਅਤੇ ਲਗਨ ਨੂੰ ਦਰਸਾਉਂਦੇ ਹਨ | ਇਸ ਮੌਕੇ 'ਤੇ ਕਾਲਜ ਦੀ ਪਿ੍ੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਅਤੇ ਪ੍ਰਬੰਧਕ ਮੰਡਲ ਨੇ ਵਿਦਿਆਰਥਣ ਅਤੇ ਪੋਲਿਟਿਕਲ ਸਾਇੰਸ ਵਿਭਾਗ ਦੀ ਕੜੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਹ ਵੀ ਜ਼ਿਕਰਯੋਗ ਹੈ ਕਿ ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਨਤੀਜੇ ਹਾਸਲ ਕਰਦੇ ਹੋਏ ਕਾਲਜ ਦੀ ਸ਼ੋਭਾ ਵਧਾਈ |

Ad Position 22
No active advertisement
ਪਿਛਲੀ ਖ਼ਬਰ ਜਸ਼ਨਪ੍ਰੀਤ ਸਿੰਘ ਨੇ ਦਸਵੀਂ ਦੀ ਪ੍ਰੀਖਿਆ 'ਚੋਂ 94 ਫੀਸਦੀ ਅੰਕ ਹਾਸਿਲ ਕੀਤੇ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਕਰਵਾਇਆ ਵੈਟਰਨਰੀ ਗ੍ਰੈਜੂਏਟਾਂ ਦਾ ਸਹੁੰ ਚੁੱਕ ਸਮਾਗਮ <br/>
Ad Position 24