26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜੱਸ ਨਿਊਟ੍ਰੀਸ਼ਨ ਕਲੱਬ ਨੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਸਾਹਮਣੇ ਖੋਲ੍ਹੀ ਨਵੀਂ ਬਰਾਂਚ <br/>

Ad Position 21
No active advertisement
ਅਜੀਤ ਡੈਸਕ 02-05-2026
ਆਲਮਗੀਰ, 1 ਮਈ (ਜਰਨੈਲ ਸਿੰਘ ਪੱਟੀ)-ਦੇਸੀ ਅੰਗਰੇਜ਼ੀ ਅਤੇ ਮਹਿੰਗੀਆਂ ਦਵਾਈਆਂ ਖਾ ਕੇ ਅੱਕ ਚੁੱਕੇ ਲੋਕਾਂ ਲਈ ਉਮੀਦ ਦੀ ਕਿਰਨ ਬਣ ਚੁੱਕੇ ਨਿਊਟ੍ਰੀਸ਼ਨਾਂ ਦੀ ਮੰਗ ਨੂੰ ਦੇਖਦੇ ਹੋਏ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਦੇ ਸਾਹਮਣੇ ਨਵੀਂ ਬਰਾਂਚ ਦਾ ਉਦਘਾਟਨ ਕੀਤਾ | ਇਸ ਮੌਕੇ ਕਲੱਬ ਦੇ ਮੈਨੇਜਿੰਗ ਡਾਇਰੈਕਟਰ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੇ ਦੱਸਿਆ ਕਿ ਮੈਰਕੂਲੈਸ ਕੰਪਨੀ ਵਲੋਂ ਮੋਟਾਪਾ ਅਤੇ ਹੋਰ ਗੰਭੀਰ ਸਰੀਰਕ ਬਿਮਾਰੀਆਂ ਦੇ ਇਲਾਜ ਲਈ ਕੁਦਰਤੀ ਚੀਜ਼ਾਂ ਤੋਂ ਤਿਆਰ ਕੀਤੇ ਜਾਂਦੇ ਨਿਊਟ੍ਰੀਸ਼ਨ ਦੀ ਵੱਧ ਰਹੀ ਮੰਗ ਨੂੰ ਮੁੱਖ ਰੱਖਦੇ ਹੋਏ ਨਵੀਂ ਬਰਾਂਚ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਆਲਮਗੀਰ ਨੇ ਦੱਸਿਆ ਕਿ ਫਲ, ਫਰੂਟ, ਸਬਜ਼ੀਆਂ ਅਤੇ ਹੋਰ ਕੁਦਰਤੀ ਚੀਜ਼ਾਂ ਤੋਂ ਤਿਆਰ ਕੀਤੇ ਜਾਣ ਵਾਲੇ ਨਿਊਟ੍ਰੀਸ਼ਨਾਂ ਨਾਲ ਇਨਸਾਨੀ ਸਰੀਰ ਦੀਆਂ ਗੰਭੀਰ ਤੋਂ ਗੰਭੀਰ ਬਿਮਾਰੀਆਂ ਵੀ ਛੂ-ਮੰਤਰ ਹੋ ਜਾਂਦੀਆਂ ਹਨ | ਵਿਸ਼ੇਸ਼ ਕਰ ਖਿਡਾਰੀਆਂ ਅਤੇ ਨੌਜਵਾਨਾਂ ਦੀ ਸਰੀਰਕ ਚੁਸਤੀ, ਫੁਰਤੀ ਲਈ ਨਿਊਟ੍ਰੀਸ਼ਨ ਬਹੁਤ ਲਾਭਕਾਰੀ ਸਾਬਤ ਹੋ ਰਹੇ ਹਨ | ਇਸ ਮੌਕੇ ਰਤਨ ਸਿੰਘ ਕਮਾਲਪੁਰੀ, ਸੁਖਵਿੰਦਰ ਸਿੰਘ, ਜਸਪ੍ਰੀਤ ਕੌਰ, ਅਮਨ, ਗੁਰਪ੍ਰੀਤ, ਜਸਬੀਰ ਕੌਰ, ਨੀਲਮ ਚੰਡੀਗੜ੍ਹ, ਪ੍ਰੀਆ, ਸੁਖਪ੍ਰੀਤ, ਕਮਲ, ਹਰਮਨ, ਬਾਣੀ, ਅਮਨ, ਕੁਲਵਿੰਦਰ, ਵਰਿੰਦਰ, ਵੀਰਪਾਲ ਕੌਰ, ਸਰਬਜੀਤ ਕੌਰ, ਗਗਨਪ੍ਰੀਤ ਕੌਰ, ਹਰਜੋਤ ਕੌਰ, ਨਮਜੋਤ ਕੌਰ, ਕਮਲ ਸਮੇਤ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਕਬੀਰ ਨਗਰ 'ਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24