07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>

Ad Position 21
No active advertisement
ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਪੁਲਿਸ ਨੇ ਨਸ਼ਾ ਕਰਦੇ ਅਤੇ ਵੇਚਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ¢ ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਸੁੰਦਰ ਨਗਰ ਪੁਲੀ, ਗੰਦਾ ਨਾਲਾ ਦੇ ਕੋਲ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ¢ ਮੁਲਜ਼ਮ ਦੀ ਸ਼ਨਾਖ਼ਤ ਰਾਜਨ ਵਜੋਂ ਹੋਈ ਹੈ | ਦੂਜੇ ਮਾਮਲੇ 'ਚ ਥਾਣਾ ਸਲੇਮਟਾਬਰੀ ਵਿਖੇ ਤਾਇਨਾਤ ਐਸ.ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਹੱਲਾ ਪੀਰੂ ਬੰਦਾ ਕੱਟ ਤੇ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ¢ ਮੁਲਜ਼ਮ ਦੀ ਸ਼ਨਾਖ਼ਤ ਅਮਰਜੀਤ ਯਾਦਵ ਵਜੋਂ ਹੋਈ ਹੈ¢ ਤੀਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਵਿਖੇ ਤਾਇਨਾਤ ਹੌਲਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਪੁੱਡਾ ਗਰਾਊਾਡ ਪਾਰਕਿੰਗ ਨੇੜੇ ਸਿਵਲ ਹਸਪਤਾਲ ਦੇ ਕੋਲ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ¢ ਮੁਲਜ਼ਮ ਦੀ ਸ਼ਨਾਖ਼ਤ ਅਜੇਪਾਲ ਸਿੰਘ ਵਜੋਂ ਹੋਈ ਹੈ¢ ਚÏਥੇ ਮਾਮਲੇ ਵਿਚ ਥਾਣਾ ਦੁੱਗਰੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਵਿਕਾਸ ਨਗਰ ਨੇੜੇ ਪੱਖੋਵਾਲ ਨਹਿਰ ਪੁੱਲ ਦੇ ਨਾਲ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ¢ ਮੁਲਜ਼ਮ ਦੀ ਸ਼ਨਾਖ਼ਤ ਸੰਜੇ ਕੁਮਾਰ ਵਜੋਂ ਹੋਈ ਹੈ¢ ਪੰਜਵੇਂ ਮਾਮਲੇ ਵਿਚ ਥਾਣਾ ਡਾਬਾ ਵਿਖੇ ਤਾਇਨਾਤ ਥਾਣੇਦਾਰ ਪ੍ਰਮੋਦ ਰਾਜ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਖ਼ਾਲੀ ਪਲਾਟ ਦੇ ਪਿੱਛੇ ਸਰਕਾਰੀ ਫਲੈਟ ਗਿਆਸਪੁਰਾ ਵਿਚ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ¢ ਮੁਲਜ਼ਮ ਦੀ ਸ਼ਨਾਖ਼ਤ ਭੁਪਿੰਦਰ ਸਿੰਘ ਵਜੋਂ ਹੋਈ ਹੈ¢ ਛੇਵੇਂ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਹੱਲਾ ਪ੍ਰੀਤ ਨਗਰ ਸ਼ਿਮਲਾਪੁਰੀ ਵਿਖੇ ਖ਼ਾਲੀ ਪਲਾਟ ਵਿਚ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਬਲਬੀਰ ਸਿੰਘ ਵਜੋਂ ਹੋਈ ਹੈ¢ ਸੱਤਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਵਿਖੇ ਤਾਇਨਾਤ ਐਸ.ਆਈ. ਰਜਿੰਦਰਪਾਲ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਨੇੜੇ ਮਿਲਟਰੀ ਕੈਂਪ ਸ਼ੇਰਪੁਰ ਚÏਾਕ ਵਲੋਂ ਇਕ ਪੈਦਲ ਆਉਂਦਾ ਸ਼ੱਕੀ ਵਿਅਕਤੀ ਦਿਖਾਈ ਦਿੱਤਾ, ਜਿਸ ਨੰੂ ਰੋਕ ਕੇ ਜਦੋਂ ਚੈੱਕ ਕੀਤਾ ਤਾਂ ਉਸਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਹਰਪ੍ਰੀਤ ਸਿੰਘ ਵਜੋਂ ਹੋਈ ਹੈ¢ ਅੱਠਵੇਂ ਮਾਮਲੇ ਵਿਚ ਥਾਣਾ ਸਰਾਭਾ ਨਗਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਬੀ.ਐਸ.ਐਨ.ਐਲ. ਟੈਲੀਫ਼ੋਨ ਐਕਸਚੇਂਜ ਲਾਗੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਜਗਦੀਪ ਸਿੰਘ ਵਜੋਂ ਹੋਈ ਹੈ¢ ਨÏਵੇਂ ਮਾਮਲੇ ਵਿਚ ਥਾਣਾ ਹੈਬੋਵਾਲ ਵਿਖੇ ਤਾਇਨਾਤ ਹÏਲਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮÏਜੂਦ ਸਨ ਤਾਂ ਸੰਗਮ ਚੌਕ ਕੋਲ ਝਾੜੀਆਂ ਵਿਚ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ¢ ਮੁਲਜ਼ਮ ਦੀ ਸ਼ਨਾਖ਼ਤ ਰਾਹੁਲ ਕੁਮਾਰ ਵਜੋਂ ਹੋਈ ਹੈ¢ ਦਸਵੇਂ ਮਾਮਲੇ ਵਿਚ ਥਾਣਾ ਡਵੀਜ਼ਨ
(ਬਾਕੀ ਸਫਾ 13 'ਤੇ)

Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੰੂ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਵਿਸ਼ਾਲ ਰੋਸ ਮਾਰਚ ਅੱਜ-ਬੱਲ ਹੰਬੜਾਂ/ਲਵਲੀ <br/>
Ad Position 24
No active advertisement