08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਵਲੋਂ 4 ਤੋਂ ਪਟਿਆਲਾ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਦੇਵੇਗਾ ਲੜੀਵਾਰ ਧਰਨਾ <br/>

Ad Position 21
No active advertisement
ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਜਤਿੰਦਰ ਭੰਬੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਦੇ ਵਲੋਂ ਆਊਟ ਸੋਰਸਡ ਠੇਕਾ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 30 ਅਪ੍ਰੈਲ ਤੋਂ ਨਿਰੰਤਰ ਹੜਤਾਲ ਕੀਤੀ ਹੋਈ ਹੈ ਅਤੇ ਉਨ੍ਹਾਂ ਵਲੋਂ 4 ਮਈ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਮੁੱਖ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਸਰਕਲ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਗਗਨਦੀਪ ਸਿੰਘ, ਜਰਨਲ ਸਕੱਤਰ ਜਤਿੰਦਰ ਨੇ ਦੱਸਿਆ ਕਿ 2 ਮਈ ਨੂੰ ਇਨਕਲਾਬੀ ਸ਼ਹੀਦਾਂ ਨੂੰ ਯਾਦ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਯੂਨੀਅਨ ਦੇ ਝੰਡੇ ਲਹਿਰਾਏ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਮਛਲੀ ਦਾ ਅਗਲੀ ਖ਼ਬਰ ਹਿਊਮਨ ਰਾਈਟਸ ਕੌਂਸਲ ਨੇ ਦਿੱਤਾ ਪੀ.ਸੀ.ਐਸ. ਪਾਇਲ ਗੋਇਲ ਨੂੰ ਜਾਗਰਣ ਦਾ ਸੱਦਾ <br/>
Ad Position 24