ਜਰਨੈਲ ਹਰੀ ਸਿੰਘ ਨਲਵਾ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ
ਅਜੀਤ ਡੈਸਕ
04-05-2026
ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਜੱਥੇ. ਤਰਨਜੀਤ ਸਿੰਘ ਨਿਮਾਣਾ, ਐਨ. ਐਸ ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, )ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਅਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ 'ਤੇ ਹਾਜ਼ਰ ਸਨ |