27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਜਥੇਦਾਰ ਰੋਸ਼ਨ ਸਿੰਘ ਸਾਗਰ ਸ਼ਹੀਦ ਬਾਬਾ ਬਚਿੱਤਰ ਸਿੰਘ ਮੈਮੋਰੀਅਲ ਟਰੱਸਟ ਰੋਪੜ ਦੇ ਪ੍ਰਚਾਰ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 05-05-2026
ਲੁਧਿਆਣਾ, 4 ਮਈ (ਜਤਿੰਦਰ ਭੰਬੀ)-ਸ਼ਹੀਦ ਬਾਬਾ ਬਚਿੱਤਰ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਰਾਹੋਂ ਰੋਡ ਵਿਖੇ ਮੀਟਿੰਗ ਹੋਈ¢ ਇਸ ਮÏਕੇ ਪਹਿਲਵਾਨ ਨੇ ਸ਼ਹੀਦ ਭਾਈ ਬਚਿੱਤਰ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਇਹ ਸਥਾਨ ਸ਼ਹੀਦ ਭਾਈ ਮਨੀ ਸਿੰਘ, ਜਿਨ੍ਹਾਂ ਨੇ ਕÏਮ ਲਈ ਆਪਣਾ ਬੰਦ-ਬੰਦ ਕਟਵਾਇਆ ਹੈ ਉਨ੍ਹਾਂ ਦੇ ਸਪੁੱਤਰ ਬਾਬਾ ਬਚਿੱਤਰ ਸਿੰਘ ਜੀ ਦਾ ਇਹ ਅਸਥਾਨ ਹੈ, ਜਿਨ੍ਹਾਂ ਨੇ ਭੂਸਰੇ ਹੋਏ ਹਾਥੀ ਨੂੰ ਮਾਰਿਆਂ ਅਤੇ ਬਾਈ ਬਚਿੱਤਰ ਸਿੰਘ ਜੀ ਦਾ ਇਹ ਸ਼ਹੀਦੀ ਅਸਥਾਨ ਅਤੇ ਇਹ ਜਗਾ ਤੇ ਪੰਜ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਹੈ ਤੇ ਦੋ ਵੱਡੇ ਸਾਹਿਬਜ਼ਾਦਿਆਂ ਦੇ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਹੈ, ਜਿਸਦਾ ਜਥੇਦਾਰ ਰੋਸ਼ਨ ਸਿੰਘ ਸਾਗਰ ਨੂੰ ਸ਼ਹੀਦ ਬਾਬਾ ਬਚਿੱਤਰ ਸਿੰਘ ਮੈਮੋਰੀਅਲ ਟਰੱਸਟ ਅਤੇ ਗੁਰਦੁਆਰਾ ਪਿੰਡ ਕੋਟਲਾ ਨਿਹੰਗ ਖਾਂ ਰੋਪੜ ਦਾ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ ਹੈ | ਗੁਰਮੇਲ ਸਿੰਘ ਪਹਿਲਵਾਨ ਨੇ ਦੱਸਿਆ ਕਿ ਜਥੇਦਾਰ ਰੋਸ਼ਨ ਸਿੰਘ ਸਾਗਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਚਾਰ ਕਮੇਟੀ ਬਣਾਉਣ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ¢ ਇਸ ਮÏਕੇ ਜਥੇਦਾਰ ਰੋਸ਼ਨ ਸਿੰਘ ਸਾਗਰ ਨੇ ਗੁਰਮੇਲ ਸਿੰਘ ਪਹਿਲਵਾਨ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ¢ ਇਸ ਮÏਕੇ ਸੁਰਿੰਦਰ ਸਿੰਘ ਮਾਸਕੋ, ਜਗਸੀਰ ਸਿੰਘ ਸ਼ੀਰਾ ਚੇਅਰਮੈਨ, ਸੁਰਿੰਦਰ ਸਿੰਘ ਫ਼ੌਜੀ, ਜਸਵਿੰਦਰ ਸਿੰਘ, ਦਲੇਰ ਸਿੰਘ ਨਿਹੰਗ ਸਿੰਘ ਫ਼ੌਜਾਂ, ਸੁਖਦੀਪ ਸਿੰਘ, ਸੁਖਦੇਵ ਸਿੰਘ, ਮੁਕੰਦ ਸਿੰਘ, ਬਾਪੂ ਜਸਵੰਤ ਸਿੰਘ, ਗੁਰਦਿਆਲ ਸਿੰਘ, ਵੀਰ ਸਿੰਘ, ਸਰਵਨ ਸਿੰਘ, ਗੁਰਮੁਖ ਸਿੰਘ, ਸੰਨੀ ਪੂਜਾ, ਸੋਨੂੰ ਲਾਖਾ, ਜਗਜੀਤ ਸਿੰਘ ਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮੁਹੱਲੇ ਅੰਦਰ ਡੇਅਰੀ ਫਾਰਮ ਖੁੱਲ੍ਹਣ ਦੇ ਵਿਰੋਧ 'ਚ ਕਾਰਜ ਸਾਧਕ ਅਧਿਕਾਰੀ ਨੂੰ ਵਫ਼ਦ ਮਿਲਿਆ ਅਗਲੀ ਖ਼ਬਰ ਬੰਗਾਲ-ਅਸਾਮ-ਪੁਡੂਚੇਰੀ ਜਿੱਤ ਦੀ ਲਹਿਰ ਲੁਧਿਆਣਾ ਤੱਕ <br/>
Ad Position 24