12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ੱਕੀ ਹਾਲਾਤਾਂ 'ਚ ਨਾਬਾਲਗ ਲੜਕਾ ਲਾਪਤਾ

Ad Position 21
No active advertisement
ਅਜੀਤ ਡੈਸਕ 06-05-2026
ਲੁਧਿਆਣਾ, 5 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 4 ਦੇ ਇਲਾਕੇ ਫਤਹਿਗੜ੍ਹ ਮੁਹੱਲਾ 'ਚੋਂ ਸ਼ੱਕੀ ਹਾਲਾਤਾਂ 'ਚ ਨਾਬਾਲਗ ਬੱਚਾ ਲਾਪਤਾ ਹੋ ਗਿਆ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸਦਾ ਲੜਕਾ ਵਿੱਕੀ ਬਿਨ੍ਹਾਂ ਦੱਸੇ ਪੁੱਛੇ ਘਰ ਤੋਂ ਕਿਧਰੇ ਚਲਾ ਗਿਆ, ਜਿਸਦੀ ਕਾਫ਼ੀ ਭਾਲ ਕੀਤੀ, ਪਰ ਕਿਧਰੇ ਨਹੀਂ ਮਿਲਿਆ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਸਦੇ ਲੜਕੇ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਹੌਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਤੇ ਸਾਹਿਲ ਖਿਲਾਫ਼ ਕੇਸ ਦਰਜ ਕਰਕੇ ਲੜਕੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੇ 15 ਸਾਲ ਬਾਅਦ ਪਿੰਡ ਦੀ ਸੜਕ ਬਣਨ 'ਤੇ ਡਾ. ਰਵਜੋਤ ਸਿੰਘ ਦਾ ਧੰਨਵਾਦ ਅਗਲੀ ਖ਼ਬਰ ਨਗਰ ਨਿਗਮ ਦੀ ਬੇਪਰਵਾਹੀ ਨਾਲ ਗਲੀਆਂ ਬਣੀਆਂ ਖੱਡਾਂ <br/>
Ad Position 24