24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਧੋਖਾਧੜੀ ਦੇ ਮਾਮਲੇ 'ਚ ਸਕੂਲ ਅਕਾਊਾਟੈਂਟ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 08-05-2026
ਫੁੱਲਾਂਵਾਲ, 7 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਸਥਿਤ ਪਿੰਡ ਠੱਕਰਵਾਲ ਦੇ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੀ ਅਕਾਉਂਟੈਂਟ ਮਨਰੀਤ ਕੌਰ ਜਿਸ ਦੇ ਸਕੂਲ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਮਾਨਯੋਗ ਅਦਾਲਤ ਵਿਚ ਦਾਇਰ ਕੀਤੇ ਕੇਸ 'ਚੋਂ ਲਗਾਤਾਰ ਗੈਰ ਹਾਜ਼ਰ ਰਹਿਣ 'ਤੇ ਡਾ. ਜਸਵੀਰ ਸਿੰਘ ਦੀ ਅਦਾਲਤ ਵਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ, ਨੂੰ ਅੱਜ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜੌਹਨ ਪੀਟਰ ਦੀ ਪੁਲਿਸ ਪਾਰਟੀ ਵਲੋਂ ਗਿ੍ਫਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 'ਚ ਯੂਥ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ '... ਅਗਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ 'ਤੇ 10 -15 ਨੌਜਵਾਨਾਂ ਨੇ ਹੱਥਾਂ 'ਚ ਹਾਕੀ ਅਤੇ ਬੈਟ ਲੈ ਕੇ ਕੀਤੀ ਗੁੰਡਾਗਰਦੀ <br/>
Ad Position 24