25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਘਰ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 08-05-2026
ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸੰਬੰਧੀ ਮਾਲਕ ਹਰਜਿੰਦਰ ਪਾਲ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰਾਂ ਵਲੋਂ ਉਸ ਦੇ ਘਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਿ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਹਰਸ਼ ਵਿੱਦਿਆ ਮੰਦਰ ਸਕੂਲ ਵਿਖੇ ਤਰਕ-ਵਿਤਰਕ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਵਿਧਾਇਕ ਇਯਾਲੀ, ਸਾਬਕਾ ਜੱਜ ਸਿੰਮਕ, ਮਲਕਪੁਰ, ਧਾਲੀਵਾਲ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ <br/>
Ad Position 24