25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਹੁਜਨ ਸਮਾਜ ਪਾਰਟੀ ਨੇ ਪਾਲੀ ਦੇਤਵਾਲੀਆ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 08-05-2026
ਆਲਮਗੀਰ, 7 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਦੇ ਨÏਜਵਾਨ ਸਪੁੱਤਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਦੇਤਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ¢ ਇਸ ਸਮੇਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੇ ਪਾਲੀ ਦੇਤਵਾਲੀਆ ਨਾਲ ਦਿੱਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਪ੍ਰਗਟ ਕੀਤਾ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਦੀ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ¢ ਇਸ ਮÏਕੇ ਭਾਗ ਸਿੰਘ ਸਰੀਂਹ, ਪਰਗਣ ਬਿਲਗਾ ਇੰਚਾਰਜ ਲੋਕ ਸਭਾ ਲੁਧਿਆਣਾ, ਕਮਲ ਘਈ ਪ੍ਰਧਾਨ ਹਲਕਾ ਗਿੱਲ, ਕਰਮਜੀਤ ਸਿੰਘ ਇਯਾਲੀ ਖ਼ੁਰਦ, ਸੰਦੀਪ ਕੁਮਾਰ ਪ੍ਰਤਾਪ ਸਿੰਘ ਵਾਲਾ, ਪ੍ਰਵੀਨ ਕੁਮਾਰ ਪ੍ਰਤਾਪ ਸਿੰਘ ਵਾਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਣਿਆ ਜ਼ਿਲ੍ਹਾ ਬੇਸਬਾਲ ਚੈਂਪੀਅਨ <br/> ਅਗਲੀ ਖ਼ਬਰ ਮਮਤਾ ਦਿਵਸ ਨੂੰ ਸਮਰਪਿਤ ਟੀਕਾਕਰਨ ਕੈਂਪ ਲਗਾਇਆ <br/>
Ad Position 24