03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

8 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026

ਮਲੌਦ, 8 ਮਈ (ਪੱਤਰ ਪ੍ਰੇਰਕ)-ਥਾਣਾ ਮਲੌਦ ਦੇ ਮੁਖੀ ਚਰਨਜੀਤ ਸਿੰਘ ਵਲੋਂ ਪੰਜਾਬ ਸਰਕਾਰ ਅਤੇ ਐੱਸ. ਐੱਸ. ਪੀ. (ਖੰਨਾ) ਡਾ: ਦਰਪਣ ਆਹਲੂਵਾਲੀਆ ਤੇ ਡੀ. ਐੱਸ. ਪੀ. ਪਾਇਲ ਹਰਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆ 8 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕੀਤਾ | ਜਿਸ ਦੀ ਪਹਿਚਾਣ ਬਲਰਾਜ ਸਿੰਘ ਉਰਫ਼ ਬਾਜੀ ਜਿਸ ਨੰੂ ਹਰਜਿੰਦਰ ਸਿੰਘ ਚੌਂਕੀ ਇੰਚਾਰਜ ਸਿਆੜ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕਿਆ ਤਾਂ ਤਲਾਸ਼ੀ ਦੌਰਾਨ 8 ਗ੍ਰਾਮ ਹੈਰੋਇਨ ਬਰਾਮਦ ਹੋਈ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 102 ਰਾਹੀਂ 21/61/85 ਐਨ. ਡੀ. ਪੀ. ਸੀ. ਐਕਟ ਤਹਿਤ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ | ਇਸ ਮੌਕੇ ਥਾਣੇਦਾਰ ਸੁਖਦੀਪ ਸਿੰਘ, ਥਾਣੇਦਾਰ ਪਰਮਿੰਦਰ ਸਿੰਘ ਤੇ ਮੁਨਸ਼ੀ ਹਰਮਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਰਸੇਮ ਸਿੰਘ ਭਿੰਡਰ ਵਲੋਂ ਅਟੱਲ ਅਪਾਰਟਮੈਂਟ ਪ੍ਰਾਜੈਕਟ ਦਾ ਦੌਰਾ ਅਗਲੀ ਖ਼ਬਰ ਮਿੰਟੂ ਨੂੰ ਮਿਲੀ ਕਾਂਗਰਸ ਪਾਰਟੀ ਦੀ ਇੱਕ ਹੋਰ ਨਵੀ ਜ਼ਿੰਮੇਵਾਰੀ
Ad Position 24