21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵੱਖ-ਵੱਖ ਇਲਾਕਿਆਂ 'ਚ ਸੜਕ 'ਤੇ ਸ਼ਰਾਬ ਪੀ ਰਹੇ ਦੋ ਵਿਅਕਤੀ ਕਾਬੂ

Ad Position 21
No active advertisement
11-05-2026
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕਰਕੇ ਸੜਕ 'ਤੇ ਸ਼ਰਾਬ ਪੀ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ¢ ਪਹਿਲੇ ਮਾਮਲੇ 'ਚ ਥਾਣਾ ਦਰੇਸੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਹਰਭੋਲ ਸਿੰਘ ਨੇ ਦੱਸਿਆ ਕਿ ਆਈ. ਸੀ. ਆਈ. ਸੀ. ਬੈਂਕ ਚੌਕ ਵਾਲਮੀਕਿ ਮੁਹੱਲਾ 'ਚ ਸੜਕ 'ਤੇ ਸ਼ਰੇਆਮ ਸ਼ਰਾਬ ਪੀ ਰਹੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਰਾਜ ਕੁਮਾਰ ਛਾਬੜਾ ਵਜੋਂ ਹੋਈ ਹੈ | ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਤਿੰਨ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਸੜਕ ਤੇ ਸ਼ਰੇਆਮ ਸ਼ਰਾਬ ਪੀ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਸ਼ਨਾਖ਼ਤ ਵਿਨੋਦ ਕੁਮਾਰ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਸ਼ਰੇਆਮ ਨਸ਼ਾ ਕਰਦੇ 4 ਕਾਬੂ <br/> ਅਗਲੀ ਖ਼ਬਰ ਪਿੰਡ ਦੀ ਸੜਕ ਦਾ ਕੰਮ ਪੰਚਾਇਤ ਦੀ ਮਨਜ਼ੂਰੀ ਤੋਂ ਬਿਨਾਂ ਦੂਜਾ ਵਿਅਕਤੀ ਨਹੀਂ ਕਰੇਗਾ-ਪੰਚਾਇਤ ਮੇਰੀ ਮਨਸ਼ਾ ਸੜਕ 'ਤੇ ਕ...
Ad Position 24