21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਲਾਟ ਦੇ ਤਾਲੇ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼, ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-05-2026
ਲੁਧਿਆਣਾ, 10 ਮਈ (ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਤੁੱਲ ਗਿੱਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਆਪਣੇ ਪਲਾਟ ਰਕਬਾ 100 ਵਰਗ ਗਜ ਟਿੱਬਾ ਕਾਲੋਨੀ ਨੇੜੇ ਫਲਾਵਰ ਵੈਲੀ ਸਕੂਲ ਮੁੰਡੀਆਂ ਖ਼ੁਰਦ ਤੇ ਏ. ਯੂ. ਸਮਾਲ ਫਾਈਨਾਂਸ ਬੈਂਕ ਲਿਮਟਿਡ ਪਾਸੋਂ ਲੋਨ ਲਿਆ ਸੀ, ਲੋਨ ਵਾਪਸ ਨਾ ਕਰਨ ਦੀ ਸੂਰਤ 'ਚ ਪਲਾਟ 'ਤੇ ਬੈਂਕ ਨੇ ਕਬਜ਼ਾ ਕਰਕੇ ਤਾਲੇ ਲਗਾ ਦਿੱਤੇ, ਮੁਲਜ਼ਮਾਂ ਨੇ ਪਲਾਟ ਦੇ ਤਾਲੇ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ | ਜਾਂਚ ਅਧਿਕਾਰੀ ਹÏਲਦਾਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਉਪਕਾਰ ਸਿੰਘ ਤੇ ਮਨਜੀਤ ਕÏਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਸਤੀ ਸ਼ਰਾਬ ਮਹਿੰਗੀਆਂ ਬੋਤਲਾਂ 'ਚ ਭਰ ਕੇ ਵੇਚਣ ਵਾਲਾ ਕਾਬੂ ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਵਾਪਰੇ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮÏਤ <br/>
Ad Position 24