21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰੂ ਨਾਨਕ ਖ਼ਾਲਸਾ ਕਾਲਜ ਦੀਆਂ ਕੁੜੀਆਂ ਦਾ ਬੀ. ਸੀ. ਏ. ਪਹਿਲੇ ਸਮੈਸਟਰ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਕਾਲਜ 'ਚ ਉੱਚ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦੇ ਨਾਲ ਪਿ੍ੰਸੀਪਲ ਡਾ. ਮਨੀਤਾ ਕਾਹਲੋਂ | ਅਜੀਤ ਤਸਵੀਰ <br/> 11-05-2026
ਲੁਧਿਆਣਾ, 10 ਮਈ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਦੀਆਂ ਵਿਦਿਆਰਥਣਾਂ ਨੇ ਦਸੰਬਰ, 2025 'ਚ ਹੋਈਆਂ ਬੀ. ਸੀ. ਏ. ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰÏਸ਼ਨ ਕੀਤਾ | ਮਾਨਸੀ ਨੇ 8.58 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ 'ਚ ਪਹਿਲਾ, ਤਵਿੰਦਰ ਕÏਰ ਨੇ 8.38 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ, ਖਵਾਇਸ਼ ਮੁੰਜਾਲ ਨੇ 8.25 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਬੰਦ ਕਰ ਕੇ ਘਰ ਜਾ ਰਹੇ ਪਰਿਵਾਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ <br/> ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਦੇ ਮੁੱਖ ਬੁਲਾਰੇ ਸ਼ਿਮਲਾਪੁਰੀ ਵਲੋਂ ਟਕਸਾਲੀ ਕਾਂਗਰਸੀ ਆਗੂਆਂ ਨਾਲ ਮੀਟਿੰਗ <br/>
Ad Position 24