22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਟਕਸਾਲੀ ਅਕਾਲੀ ਆਗੂ ਖ਼ਾਲਸਾ ਦੇ ਪਿਤਾ ਦੇ ਦਿਹਾਂਤ 'ਤੇ ਅਫ਼ਸੋਸ ਕਰਨ ਲਈ ਸੁਖਬੀਰ ਉਨ੍ਹਾਂ ਦੇ ਘਰ ਪੁੱਜੇ <br/>

Ad Position 21
No active advertisement
ਟਕਸਾਲੀ ਅਕਾਲੀ ਆਗੂ ਰਵਿੰਦਰ ਸਿੰਘ ਖ਼ਾਲਸਾ ਨਾਲ ਅਫ਼ਸੋਸ ਪ੍ਰਗਟ ਕਰਨ ਸਮੇਂ ਸੁਖਬੀਰ ਸਿੰਘ ਬਾਦਲ ਨਾਲ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਹੋਰ | ਅਜੀਤ ਤਸਵੀਰ <br/> 11-05-2026
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਰਵਿੰਦਰ ਸਿੰਘ ਖਾਲਸਾ, ਜਿਨ੍ਹਾਂ ਦੇ ਪਿਤਾ ਸ. ਮੱਖਣ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਾਲ ਅਫ਼ਸੋਸ ਕਰਨ ਲਈ ਪਹੁੰਚੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਰਿਹਾਇਸ਼ 'ਤੇ ਪਹੁੰਚੇ | ਇਸ ਮÏਕੇ ਉਨ੍ਹਾਂ ਨੇ ਰਵਿੰਦਰ ਸਿੰਘ ਖਾਲਸਾ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਖਾਲਸਾ ਅਕਾਲੀ ਦਲ ਦੇ ਟਕਸਾਲੀ ਆਗੂਆਂ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਖਾਲਸਾ ਦੀਆਂ ਅਕਾਲੀ ਦਲ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਸ ਮÏਕੇ ਮਹੇਸ਼ਇੰਦਰ ਸਿੰਘ ਗਰੇਵਾਲ, ਕੁਲਦੀਪ ਸਿੰਘ ਖਾਲਸਾ ਅਤੇ ਹੋਰ ਆਗੂ ਵੀ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਫਾਰਮ ਟੂਰਿਜ਼ਮ ਨੀਤੀ 'ਚ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸ਼ਾਮਿਲ ਕਰਨ ਦੀ ਮੰਗ <br/>
Ad Position 24