16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਧਾਇਕ ਪਰਾਸ਼ਰ ਵਲੋਂ ਵਿਜੇ ਨਗਰ ਵਿਖੇ ਸੜਕ ਨਿਰਮਾਣ ਪ੍ਰਾਜੈਕਟ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 13-05-2026
ਲੁਧਿਆਣਾ, 12 ਮਈ (ਡਾ. ਤਰਲੋਚਨ ਸਿੰਘ)-ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਵਾਰਡ ਨੰਬਰ 30 ਵਿਖੇ ਮੁੱਖ ਵਿਜੇ ਨਗਰ ਸੜਕ ਦੇ ਪੁਨਰ ਨਿਰਮਾਣ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ | ਇਹ ਪ੍ਰਾਜੈਕਟ ਲਗਭਗ 54.62 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ | ਉਦਘਾਟਨ ਸਮਾਰੋਹ ਦÏਰਾਨ ਏਰੀਆ ਕੌਂਸਲਰ ਨਿੱਕੂ ਭਾਰਤੀ ਸਮੇਤ ਹੋਰਨਾਂ ਦੇ ਨਾਲ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ ਪੂਰੇ ਹਲਕੇ ਵਿਚ ਮਿਆਰੀ ਸੜਕੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ¢ ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਕੰਮਾਂ ਦੀ ਗੁਣਵੱਤਾ ਦੇ ਮਾਮਲੇ ਵਿਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਉਹ ਨਿਯਮਤ ਤÏਰ ‘ਤੇ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ¢ ਉਨ੍ਹਾਂ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਨਿਵਾਸੀਆਂ ਤੋਂ ਫੀਡ ਬੈਕ ਵੀ ਲਿਆ ਜਾ ਰਿਹਾ ਹੈ¢
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਕਿੱਤਾ ਸਿਹਤ ਸੰਭਾਲ ਸਿਸਟਮ ਦੀ ਸਭ ਤੋਂ ਮਹੱਤਵਪੂਰਨ ਕੜੀ ਤੇ ਨਰਸਿੰਗ ਦਿਵਸ ਮਨਾਉਣਾ ਨਰਸਾਂ ਦੀ ਸੇਵਾ ਨੂੰ ਸਨਮਾਨ... ਅਗਲੀ ਖ਼ਬਰ ਜ਼ਮੀਨਾਂ ਦੀਆਂ ਰਜਿਸਟਰੀਆਂ ਨਾ ਹੋਣ ਕਰਕੇ ਲੋਕ ਬੇਹੱਦ ਦੁਖੀ-ਪਵਨ ਦੀਵਾਨ
Ad Position 24