08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਲੋਸਮ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 14-05-2026
ਭਾਮੀਆਂ ਕਲਾਂ, 13 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਚੰਡੀਗੜ੍ਹ ਰੋਡ ਤੇ ਸਥਿਤ ਬਲੋਸਮ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਪ੍ਰਵੀਨ ਦੱਤਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਵੀਂ ਜਮਾਤ ਦੇ ਆਏ ਨਤੀਜਿਆਂ ਵਿਚ ਬਲੋਸਮ ਸੀਨੀਅਰ ਸੈਕੰਡਰੀ ਸਕੂਲ ਦੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ | ਉਨ੍ਹਾਂ ਦੱਸਿਆ ਕਿ ਸਈਦ ਅਰਸੇਨਲ ਅਹਿਮਦ ਪਹਿਲਾ, ਰੁਚਿਕਾ ਦੂਜਾ ਅਤੇ ਅਰਸ਼ਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਚੀਅਨ ਹਸਪਤਾਲ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਸਮਾਰੋਹ ਹਫ਼ਤਾ ਮਨਾਇਆ <br/> ਅਗਲੀ ਖ਼ਬਰ ਡੀ.ਜੀ.ਐੱਸ.ਜੀ. ਪਬਲਿਕ ਸਕੂਲ ਦੇ ਅੰਡਰ-14 ਖਿਡਾਰੀਆਂ ਵਲੋਂ ਕਿੱਕ ਬਾਕਸਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24