ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਂਦੀ ਸੜਕ ਦੀ ਹਾਲਤ ਬਣੀ ਤਰਸਯੋਗ <br/>
ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਣ ਵਾਲੀ ਸੜਕ 'ਤੇ ਸੀਵਰੇਜ ਦਾ ਖੜ੍ਹਾ ਗੰਦਾ ਪਾਣੀ | ਅਜੀਤ ਤਸਵੀਰ
<br/>
14-05-2026
ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ-ਕਾਂਤੀ
ਇਸ ਸੰਬੰਧੀ ਜਦੋਂ ਵਾਰਡ ਨੰਬਰ 33 ਦੇ ਕੌਂਸਲਰ ਪਤੀ ਕੁਲਵੰਤ ਸਿੰਘ ਕਾਂਤੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਹੈ ਅਤੇ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਮੇਅਰ ਅਤੇ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ, ਜਿਸਦਾ ਜਲਦ ਹੱਲ ਹੋ ਜਾਵੇਗਾ |