15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਊ ਜੀ.ਐਮ.ਟੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ 12ਵੀਂ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਭੁਪਿੰਦਰ ਸਿੰਘ ਬੈਂਸ)-ਸੀਬੀਐਸਈ ਵਲੋ 12ਵੀਂ ਜਮਾਤ ਦੇ ਐਲਾਨ ਨਤੀਜੇ ਵਿਚ ਨਿਊ ਜੀਐਮਟੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਵਿਦਿਆਰਥੀ ਯੁਵਮ ਗੋਇਲ ਨੇ 93.6 ਫੀਸਦੀ ਅੰਕ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦਕਿ ਸਾਕਸ਼ੀ ਨੇ 93.2 ਫੀਸਦੀ ਅੰਕ ਲੈਕੇ ਦੂਜਾ ਸਥਾਨ ਅਤੇ ਧਾਰਵੀ ਨੇ 92 ਫੀਸਦੀ ਅੰਕ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਥਿੰਦ ਅਤੇ ਪਿ੍ੰਸੀਪਲ ਡਾ. ਜਗਜੀਵ ਕੌਰ ਪਰਮਾਰ ਨੇ ਸਾਰੇ ਵਿਦਿਆਰਥੀਆਂ ਨੰੂ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਵਸ ਨੌਘਰਾ ਸਥਿਤ ਜਨਮ ਸਥਾਨ 'ਤੇ ਹਵਨ ਯੱਗ ਕਰਕੇ ਮਨਾਇਆ <br/> ਅਗਲੀ ਖ਼ਬਰ ਸੰਯੁਕਤ ਗਊ ਰੱਖਿਆ ਦਲ ਦੀ ਸੂਚਨਾ 'ਤੇ ਪੁਲਿਸ ਨੇ ਕੀਤੀ ਵੱਡੀ ਕਾਰਵਾਈ <br/>
Ad Position 24