15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ 10ਵਾਂ ਸਥਾਨ ਹਾਸਿਲ ਕੀਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੀਆਂ ਬੀ.ਬੀ.ਏ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਦਸੰਬਰ 2025 'ਚ ਕਰਵਾਈਆਂ ਗਈਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰÏਸ਼ਨ ਕੀਤਾ¢ ਜਸਵਿੰਦਰ ਕÏਰ ਨੇ 8.17 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ 10ਵਾਂ ਸਥਾਨ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ | ਯਸ਼ਮੀਨ ਕÏਰ ਨੇ ਕਾਲਜ ਵਿਚ ਦੂਜਾ ਸਥਾਨ ਹਾਸਲ ਕੀਤਾ ਅਤੇ ਆਰਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਕਿਰਨਦੀਪ ਕÏਰ, ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਕਠਿਨ ਮਿਹਨਤ ਅਤੇ ਸਫਲਤਾ ਲਈ ਵਧਾਈ ਦਿੱਤੀ¢ ਉਨ੍ਹਾਂ ਨੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ¢

Ad Position 22
No active advertisement
ਪਿਛਲੀ ਖ਼ਬਰ ਇਨਰ ਵੀਲ੍ਹ ਕਲੱਬ ਮਿਡਟਾਊਨ ਨੇ 25 ਟੀਬੀ ਮਰੀਜ਼ਾਂ ਨੂੰ ਲਿਆ ਗੋਦ <br/> ਅਗਲੀ ਖ਼ਬਰ ਸਟਾਰਟਅੱਪ ਸਮਾਗਮ ਐਵਾਰਡ-2026 'ਚ ਮੁੱਖ ਮਹਿਮਾਨ ਵਜੋਂ ਪੁੱਜਣਗੇ ਪੰਜਾਬ ਦੇ ਰਾਜਪਾਲ <br/>
Ad Position 24