15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਇਨਰ ਵੀਲ੍ਹ ਕਲੱਬ ਮਿਡਟਾਊਨ ਨੇ 25 ਟੀਬੀ ਮਰੀਜ਼ਾਂ ਨੂੰ ਲਿਆ ਗੋਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਡਾ. ਤਰਲੋਚਨ ਸਿੰਘ)-ਟੀਬੀ ਮੁਕਤ ਭਾਰਤ ਨਿਕਸ਼ੇ ਮਿੱਤਰ ਪਹਿਲਕਦਮੀ ਦੇ ਤਹਿਤ ਇਨਰ ਵੀਲ੍ਹ ਕਲੱਬ ਮਿਡਟਾਊਨ ਦੇ ਮੈਂਬਰਾਂ ਵਲੋਂ ਟੀਬੀ ਮੁਕਤ ਜ਼ਿਲੇ੍ਹ ਵੱਲ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਪੋਸ਼ਣ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕਰਨ ਲਈ 25 ਟੀਬੀ ਮਰੀਜ਼ਾਂ ਨੂੰ ਗੋਦ ਲਿਆ ਗਿਆ ਹੈ | ਇਸ ਪਹਿਲਕਦਮੀ ਤਹਿਤ ਹੋਰ ਮਰੀਜ਼ ਵੀ ਗੋਦ ਲੈਣ ਦੀ ਯੋਜਨਾ ਵੱਖ-ਵੱਖ ਸੰਗਠਨਾਂ ਅਤੇ ਹਿੱਸੇਦਾਰਾਂ ਨਾਲ ਤਾਲਮੇਲ ਕਰਕੇ ਬਣਾਈ ਜਾ ਰਹੀ ਹੈ | ਗੋਦ ਲਏ ਗਏ ਮਰੀਜ਼ਾਂ ਨੂੰ ਪੋਸ਼ਣ ਸਹਾਇਤਾ ਕਿੱਟਾਂ ਦੀ ਵੰਡ ਦਫ਼ਤਰ ਡਿਪਟੀ ਕਮਿਸ਼ਨਰ, ਲੁਧਿਆਣਾ ਦੀ ਨਿਗਰਾਨੀ ਹੇਠ ਕੀਤੀ ਗਈ ਤਾਂ ਜੋ ਸਹੀ ਨਿਗਰਾਨੀ ਅਤੇ ਸਮੇਂ ਸਿਰ ਸਹਾਇਤਾ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਭਾਗੀਦਾਰੀ, ਸਹਾਇਤਾ ਜਾਂ ਸੰਬੰਧਿਤ ਜਾਣਕਾਰੀ ਇਕ ਸਮਰਪਿਤ ਹੈਲਪਲਾਈਨ 63612-09985 'ਤੇ ਵੀ ਉਪਲਬਧ ਕਰਵਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੀਆਂ ਕੁੜੀਆਂ ਦਾ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ 10ਵਾਂ ਸਥਾਨ ਹਾਸਿਲ ਕੀਤਾ <br/>
Ad Position 24