15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਨਾਨਕ ਖ਼ਾਲਸਾ ਕਾਲਜ ਦੀਆਂ ਕੁੜੀਆਂ ਦਾ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਦੀਆਂ ਵਿਦਿਆਰਥਣਾਂ ਨੇ ਦਸੰਬਰ 2025 ਵਿਚ ਹੋਈਆਂ ਬੀ.ਕਾਮ. ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਤਨਵੀ ਨਾਰੰਗ ਅਤੇ ਯਸ਼ਿਕਾ ਗਰਗ ਨੇ 8.25 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਸੁਨੀਤਾ ਰਾਣੀ ਨੇ 8.04 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਜਸਕੀਰਤ ਕੌਰ ਨੇ 7.96 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵੱਖ ਵੱਖ ਜਥੇਬੰਦੀਆਂ ਛੱਡ ਦਰਜਨਾਂ ਮੁਲਾਜ਼ਮ ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ 'ਚ ਸ਼ਾਮਿਲ <br/> ਅਗਲੀ ਖ਼ਬਰ ਇਨਰ ਵੀਲ੍ਹ ਕਲੱਬ ਮਿਡਟਾਊਨ ਨੇ 25 ਟੀਬੀ ਮਰੀਜ਼ਾਂ ਨੂੰ ਲਿਆ ਗੋਦ <br/>
Ad Position 24