15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਬੇਸਬਾਲ ਅੰਡਰ-14 ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਬੇਸਬਾਲ ਅੰਡਰ-14 ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ 'ਤੇ ਤੇਰ੍ਹਵੀਂ ਸਬ ਜੂਨੀਅਰ ਬੇਸਬਾਲ ਚੈਂਪੀਅਨਸ਼ਿਪ 'ਚ ਵਿਰੋਧੀ ਟੀਮ ਨੂੰ ਹਰਾ ਕੇ ਦੂਜਾ ਸਥਾਨ ਹਾਸਲ ਕਰ ਸਕੂਲ ਦਾ ਨਾਂ ਮੁੜ ਤੋਂ ਰÏਸ਼ਨ ਕੀਤਾ¢ ਇਹ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਿੱਲ ਲੁਧਿਆਣਾ ਵਿਖੇ ਕਰਵਾਇਆ ਗਿਆ¢ ਇਸ ਪ੍ਰਤੀਯੋਗਤਾ ਵਿਚ ਬੇਸਬਾਲ ਦੀਆਂ ਅਨੇਕਾਂ ਟੀਮਾਂ ਨੇ ਸ਼ਿਰਕਤ ਕੀਤੀ¢ ਇਸ ਵਿਚ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਖਿਡਾਰੀ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਸਰੋਤਿਆਂ ਦੀ ਖਿੱਚ ਦਾ ਕੇਂਦਰ ਬਣੇ ਰਹੇ¢ ਇਸ ਖ਼ੁਸ਼ੀ ਦੇ ਮÏਕੇ 'ਤੇ ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਸਕੂਲ ਦਾ ਨਾਂਅ ਮੁੜ ਤੋਂ ਚਮਕਾ ਕੇ ਜਿੱਤ ਆਪਣੇ ਨਾਂਅ ਕਰਨ 'ਤੇ ਵਧਾਈ ਦਿੱਤੀ ਅਤੇ ਸਕੂਲ ਨੂੰ ਹੋਰ ਉਚੀਆਂ ਬੁਲੰਦੀਆਂ 'ਤੇ ਲੈ ਕੇ ਜਾਣ ਦੀ ਕਾਮਨਾ ਕੀਤੀ¢ ਸਕੂਲ ਦੇ ਪਿ੍ੰਸੀਪਲ ਡਾ. ਰਜਨੀ ਐਂਗਰੀਸ਼ ਨੇ ਇਸ ਜਿੱਤ ਦਾ ਸਿਹਰਾ ਬੇਸਬਾਲ ਦੇ ਕੋਚ ਸਚਿਨ ਠਾਕੁਰ ਤੇ ਉਨ੍ਹਾਂ ਦੇ ਖਿਡਾਰੀਆਂ ਦੇ ਸਿਰ ਬੰਨਿ੍ਹਆ¢ ਉਨ੍ਹਾਂ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਦੀ ਹÏਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਦੀ ਨਿਰੰਤਰ ਮਿਹਨਤ ਦੀ ਖੂਬ ਸ਼ਲਾਘਾ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਵੱਖ-ਵੱਖ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਅਕਾਲੀ ਦਲ ਦੇ ਟਕਸਾਲੀ ਆਗੂ ਮਨਪ੍ਰੀਤ ਸਿੰਘ 'ਆਪ' ਵਿਚ ਸ਼ਾਮਿਲ <br/>
Ad Position 24