14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਫੁੱਲਾਂਵਾਲ, 15 ਮਈ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦਾ ਬੋਰਡ ਦੀ ਸਾਲਾਨਾ ਪ੍ਰੀਖਿਆ 'ਚ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਗਗਨਦੀਪ ਕੌਰ ਧਾਲੀਵਾਲ ਨੇ 91.6% ਅੰਕ (ਕਾਮਰਸ ਸਟਰੀਮ) ਹਾਸਿਲ ਕਰਕੇ ਪਹਿਲਾ, ਕਮਲਪ੍ਰੀਤ ਕੌਰ ਨੇ 82% ਅੰਕ (ਕਾਮਰਸ ਸਟਰੀਮ) ਪ੍ਰਾਪਤ ਕਰਕੇ ਦੂਜਾ ਅਤੇ ਸੀਆ ਸ਼ਰਮਾ 81.6% ਅੰਕ (ਆਰਟਸ ਸਟਰੀਮ) ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਓਲ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪਿ੍ੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਸਫਲ ਹੋਣ ਲਈ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲੀਜੀਏਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ <br/>
Ad Position 24