14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਾਬਾ ਮੁਕੰਦ ਸਿੰਘ ਸੀ.ਸੈ. ਸਕੂਲ ਡਾਬਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਬਾਬਾ ਮੁਕੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ ਡਾਬਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫ਼ੀਸਦੀ ਨਤੀਜੇ ਨਾਲ ਸਕੂਲ ਦਾ ਨਾਂਅ ਰÏਸ਼ਨ ਕੀਤਾ¢ ਸਕੂਲ ਦੇ ਵਿਦਿਆਰਥੀਆਂ ਤਰਨਜੋਤ ਕÏਰ ਨੇ 650 ਵਿਚੋਂ 585 (90 ਫ਼ੀਸਦੀ), ਕੋਪਲ ਮਹਿਤਾ ਨੇ 540 (84 ਫ਼ੀਸਦੀ) ਅਤੇ ਜਸਮੀਤ ਕÏਰ ਨੇ 535 (82 ਫ਼ੀਸਦੀ) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ ਹਨ¢ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਮੈਂਬਰ ਜਗਦੀਸ਼ ਸਿੰਘ, ਮੋਹਨ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ ਨੇ ਚੰਗੇ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ¢ ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਪ੍ਰਬੰਧਕੀ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24