08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਈਸ਼ਰ ਸਿੰਘ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 17-05-2026
ਡਾਬਾ/ਲੁਹਾਰਾ, 16 ਮਈ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਸਕੂਲ 'ਚ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਸ਼ਾਨਦਾਰ ਰਿਹਾ, ਜਿਸ 'ਚ ਮਨਵੀਰ ਕੌਰ ਨੇ ਪਹਿਲਾ, ਪਵਨਪ੍ਰੀਤ ਕੌਰ ਨੇ ਦੂਜਾ, ਰਵਿੰਦਰ ਕੌਰ ਨੇ ਤੀਸਰਾ ਦਰਜਾ ਹਾਸਿਲ ਕੀਤਾ | ਸਕੂਲ ਦੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾਉਂਦੇ ਉਨ੍ਹਾਂ ਨੂੰ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰਨ ਦਾ ਆਸ਼ੀਰਵਾਦ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪੀ. ਏ. ਯੂ. ਦੇ ਵਸਤਰ ਵਿਗਿਆਨ ਵਿਭਾਗ ਨੇ ਵਿਸ਼ੇਸ਼ ਭਾਸ਼ਨ ਕਰਵਾਇਆ <br/>
Ad Position 24