08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 17-05-2026
ਇਆਲੀ/ਥਰੀਕੇ, 16 ਮਈ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਸੁਆਮੀ ਸੰਤ ਰਾਮਪਾਲ ਸਿੰਘ ਦੀ ਅਗਵਾਈ ਹੇਠ ਜੇਠ ਮਹੀਨੇ ਦੀ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ, ਜਿਸ ਦੌਰਾਨ ਦੂਰੋਂ ਨੇੜਿਉਂ ਸੰਗਤ ਨੇ ਵੱਡੀ ਗਿਣਤੀ 'ਚ ਨਤਮਸਤਕ ਹੰੁਦਿਆਂ ਸਜਾਏ ਗਏ ਦੀਵਾਨਾਂ ਅੰਦਰ ਹਾਜ਼ਰੀ ਭਰੀ | ਇਸ ਮੌਕੇ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਲ ਸੁਆਮੀ ਸੰਤ ਰਾਮਪਾਲ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਈ | ਦੀਵਾਨਾਂ ਦੀ ਸਮਾਪਤੀ 'ਤੇ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁੱਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਨੀ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿਮੂ ਸਿੰਘ, ਧਰਮਵੀਰ ਸਿੰਘ, ਸੁਖਜਿੰਦਰ ਸਿੰਘ ਦਾਖਾ, ਕੁਲਦੀਪ ਸਿੰਘ, ਇਕਬਾਲ ਸਿੰਘ, ਤੇਜਿੰਦਰ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਚੰਨਪ੍ਰੀਤ ਸਿੰਘ ਚੰਨੀ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਗੁਰਸੇਵਕ ਸਿੰਘ ਮੁੰਡੀਆਂ, ਮਾਸਟਰ ਕਰਮਜੀਤ, ਬਹਾਦੁਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ, ਅੱਛਰ ਸਿੰਘ, ਦਰਸ਼ਨ ਸਿੰਘ ਭਨਹੋੜ ਸੈਕਟਰੀ, ਗੁਰਦਿੱਤ ਸਿੰਘ, ਜੇ.ਈ. ਕੁਲਵੰਤ ਸਿੰਘ, ਅੰਮਿ੍ਤਪਾਲ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾ. ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ ਆਦਿ ਤੋਂ ਇਲਾਵਾ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਗੈਰ-ਮਿਆਰੀ ਵਸਤੂਆਂ ਵੇਚਣ ਵਾਲਿਆਂ ਦੇ ਵਿਰੁੱਧ ਕੱਸਿਆ ਸ਼ਿਕੰਜਾ <br/> ਅਗਲੀ ਖ਼ਬਰ ਸੰਤ ਈਸ਼ਰ ਸਿੰਘ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ <br/>
Ad Position 24