20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜੇਲ੍ਹ 'ਚੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 19-05-2026

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰੀਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ 'ਤੇ ਹਰਸੁਖਬੀਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਹਾਇਕ ਸੁਪਰੀਡੈਂਟ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਵਲੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀ ਹਵਾਲਾਤੀ ਪਾਸੋਂ 50 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸ਼ਟਲਰ ਰੈਬਿਗੁਏਲ ਅੰਜੀ ਨੇ ਆਲ ਇੰਡੀਆ ਸਬ-ਜੂਨੀਅਰ ਰੈਂਕਿੰਗ ਟੂਰਨਾਮੈਂਟ 'ਚ ਕਾਂਸੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਡਿਜੀਟਲ ਜਨਗਣਨਾ 2027 'ਚ ਲੁਧਿਆਣਾ ਨੇ ਮਾਰੀ ਬਾਜ਼ੀ <br/>
Ad Position 24